ਸ਼ਤਾਬਗੜ੍ਹ 'ਚ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦਾ ਸ਼ਹੀਦੀ ਜੋੜ ਮੇਲਾ ਸੰਪੰਨ
ਗੁਰਦੁਆਰਾ ਸੰਤ ਬਾਬਾ ਬੀਰ ਸਿੰਘ ਸ਼ਤਾਬਗੜ੍ਹ ਵਿਖੇ 'ਸਤਾਈਏ' ਦੌਰਾਨ ਕਥਾ ਕਰਦੇ ਭਾਈ ਹਰਪ੍ਰੀਤ ਸਿੰਘ ਜੰਡਿਆਲਾ, ਕੀਰਤਨੀ ਜਥਾ ਬੀਬੀ ਜਸਪ੍ਰੀਤ ਕੌਰ ਪਟਿਆਲੇ ਵਾਲਿਆਂ ਦਾ ਸਨਮਾਨ ਕਰਦੇ ਪ੍ਰਬੰਧਕ ਬਲਵਿੰਦਰ ਸਿੰਘ ਸੰਧਾ, ਅਮਰੀਕ ਸਿੰਘ ਢੋਟ, ਸੁਖਦੇਵ ਸਿੰਘ ਮਹਿਰੋਕ, ਤਰਲੋਕ ਸਿੰਘ, ਮਹਿੰਦਰਪਾਲ ਸਿੰਘ ਸਾਬੀ, (ਵਿਚਕਾਰ) ਢਡਾ ਵਾਰਾਂ ਗਾਉਂਦਾ ਭਾਈ ਰਣਜੀਤ ਸਿੰਘ ਜੰਡਿਆਲਾ ਦਾ ਜਥਾ (ਸੱਜੇ) ਕਥਾ ਕਰਦੇ ਭਾਈ ਰਣਜੀਤ ਸਿੰਘ ਗ੍ਰੰਥੀ ਅਤੇ ਭਾਈ ਮਨਪ੍ਰੀਤ ਸਿੰਘ ਫਰੀਦ ਸਰਾਏ | ਤਸਵੀਰਾਂ : ਗੁਰਪਾਲ ਸਿੰਘ ਸ਼ਤਾਬਗੜ੍ਹ
<br/>
13-05-2026