12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਲੋਹੀਆਂ ਦੇ ਐੱਨ.ਐੱਸ. ਕਾਨਵੈਂਟ ਸਕੂਲ ਦੀ ਦਸਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਐੱਨ.ਐੱਸ. ਕਾਨਵੈਂਟ ਹਾਈ ਸਕੂਲ ਲੋਹੀਆਂ ਖਾਸ ਦਾ ਦਸਵੀਂ ਜਮਾਤ ਦੇ ਨਤੀਜੇ 'ਚੋਂ ਅੱਵਲ ਰਹੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾੳਾਦੇ ਪਿ੍ੰਸੀਪਲ ਚਰਨਜੀਤ ਕੌਰ ਅਤੇ ਹੋਰ | ਤਸਵੀਰਾਂ : ਗੁਰਪਾਲ ਸਿੰਘ ਸ਼ਤਾਬਗੜ੍ਹ <br/> 13-05-2026
ਲੋਹੀਆਂ ਖਾਸ, 12 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਐੱਨ. ਐੱਸ. ਕਾਨਵੈਂਟ ਹਾਈ ਸਕੂਲ ਲੋਹੀਆਂ ਖਾਸ ਦਾ ਦਸਵੀਂ ਜਮਾਤ (ਪੰ.ਸ.ਸਿੱ.ਬੋ. ਬੋਰਡ) ਦਾ ਨਤੀਜਾ 100 ਫੀਸਦੀ ਰਿਹਾ | ਸਕੂਲ ਪਿ੍ੰਸੀਪਲ ਮੈਡਮ ਸ੍ਰੀਮਤੀ ਚਰਨਜੀਤ ਕÏਰ ਨੇ ਦੱਸਿਆ ਕਿ ਸਕੂਲ ਦੇ ਦਸਵੀਂ ਕਲਾਸ ਦੇ 18 ਵਿਦਿਆਰਥੀਆਂ ਨੇ ਪ੍ਰੀਖਿਆ 'ਚ ਭਾਗ ਲਿਆ ਸੀ, ਜਿਸ ਵਿੱਚ ਸਾਰੇ ਵਿਦਿਆਰਥੀ ਪਾਸ ਹੋਏ | ਉਨ੍ਹਾਂ ਕਿਹਾ ਕਿ ਪਹਿਲਾ ਸਥਾਨ ਜੈਸਮੀਨ ਕÏਰ ਪੁੱਤਰੀ ਦਿਲਬਾਗ ਸਿੰਘ, ਦੂਸਰਾ ਸਥਾਨ ਜਸ਼ਨਪ੍ਰੀਤ ਕÏਰ ਪੁੱਤਰੀ ਪਿਆਰਾ ਸਿੰਘ ਤੇ ਤੀਸਰਾ ਸਥਾਨ ਅਰਸ਼ਪ੍ਰੀਤ ਕÏਰ ਪੁੱਤਰੀ ਹਰਦੀਪ ਸਿੰਘ ਨੇ ਕ੍ਰਮਵਾਰ ਸਥਾਨ ਹਾਸਿਲ ਕੀਤਾ | ਸਕੂਲ ਦੇ ਪਿ੍ੰਸੀਪਲ ਚਰਨਜੀਤ ਕÏਰ, ਵਾਇਸ ਮੈਨੇਜਿੰਗ ਡਾਇਰੈਕਟਰ ਸੁਖਦੇਵ ਪਾਲ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹਨਾਂ ਬੱਚਿਆਂ ਨੇ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਸਕੂਲ ਵਿਦਿਆਰਥੀ ਅਤੇ ਸਟਾਫ ਵੀ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਨਕੋਦਰ ਵਿਖੇ ਕਮਿਊਨੀਕੇਸ਼ਨ ਸਕਿੱਲਜ਼ ਡਿਪਲੋਮੇ ਦੀ ਸ਼ੁਰੂਆਤ 18 ਤੋਂ- ਪਿ੍ੰ. ਸਲਿਲ ਕੁਮਾਰ ਅਗਲੀ ਖ਼ਬਰ ਮਦਰਜ਼ ਪ੍ਰਾਈਡ ਸਕੂਲ ਦੇ ਬੱਚਿਆਂ ਨੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਚੈਂਪੀਅਨਸ਼ਿਪ 'ਚੋਂ ਮਾਰੀਆਂ ਮੱਲ੍ਹਾਂ
Ad Position 24