27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਲਾਇਨਜ਼ ਕਲੱਬ ਆਦਮਪੁਰ ਦੇ ਰਾਜੇਸ਼ ਅਗਰਵਾਲ ਬਣੇ ਨਵੇਂ ਪ੍ਰਧਾਨ <br/>

Ad Position 21
No active advertisement
ਨਵਾੇ ਬਣੇ ਪ੍ਰਧਾਨ ਰਾਜੇਸ਼ ਅਗਰਵਾਲ, ਖਜਾਨਚੀ ਵਿਨੋਦ ਟੰਡਨ, ਸਕੱਤਰ ਅਮਰ ਸਿੰਘ ਤੇ ਕਮਲਜੀਤ ਸਿੰਘ | ਤਸਵੀਰ-ਰਮਨ ਦਵੇਸਰ <br/> 14-05-2026
ਆਦਮਪੁਰ, 13 ਮਈ (ਰਮਨ ਦਵੇਸਰ)-ਸਮਾਜ ਸੇਵਾ ਲਈ ਹਮੇਸ਼ਾ ਅੱਗੇ ਰਹਿਣ ਵਾਲੇ ਲਾਇਨਜ਼ ਕਲੱਬ ਆਦਮਪੁਰ ਵਲੋਂ ਸਾਲ 2026-2027 ਲਈ ਰਾਜੇਸ਼ ਅਗਰਵਾਲ ਨੂੰ ਨਵਾ ਪ੍ਰਧਾਨ ਬਣਾਇਆ ਗਿਆ | ਨਵੀਂ ਕਾਰਜਕਾਰਨੀ ਟੀਮ ਦਾ ਗਠਨ ਕੀਤਾ ਗਿਆ | ਲਾਇਨਜ਼ ਕਲੱਬ ਦੀ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਨਵੀਂ ਟੀਮ ਦੀ ਚੋਣ ਕੀਤੀ ਗਈ | ਜਿਸ ਵਿੱਚ ਪ੍ਰਧਾਨ ਰਾਜੇਸ਼ ਅਗਰਵਾਲ ਖਜਾਨਚੀ ਵਿਨੋਦ ਟੰਡਨ, ਸਕੱਤਰ ਅਮਰ ਸਿੰਘ ਤੇ ਕਮਲਜੀਤ ਸਿੰਘ ਨੂੰ ਪੀ.ਆਰ.ਓ. ਦੀ ਜ਼ਿੰਮੇਵਾਰੀ ਦਿੱਤੀ ਗਈ | ਇਸ ਮੌਕੇ ਕਲੱਬ ਦੇ ਮੈਂਬਰਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਨਵੀਂ ਟੀਮ ਨੂੰ ਵਧਾਈਆਂ ਦਿੱਤੀਆਂ ਗਈਆਂ | ਨਵੀਂ ਕਾਰਜਕਾਰਨੀ ਟੀਮ ਦਾ ਗਠਨ ਕੀਤਾ ਗਿਆ | ਇਸ ਮੌਕੇ ਕਲੱਬ ਦੇ ਮੈਂਬਰਾਂ ਨੇ ਕਿਹਾ ਕਿ ਲਾਇਨਜ਼ ਕਲੱਬ ਆਦਮਪੁਰ ਹਮੇਸਾ ਹੀ ਸਮਾਜ ਭਲਾਈ ਦੇ ਕੰਮਾਂ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਆ ਰਿਹਾ ਹੈ ਅਤੇ ਨਵੀਂ ਟੀਮ ਦੀ ਅਗਵਾਈ ਹੇਠ ਇਹ ਕਾਰਜ ਹੋਰ ਤੇਜ਼ੀ ਨਾਲ ਅੱਗੇ ਵਧਣਗੇ | ਨਵ-ਨਿਯੁਕਤ ਅਹੁਦੇਦਾਰਾਂ ਨੇ ਕਲੱਬ ਵੱਲੋਂ ਕੀਤੇ ਜਾਂਦੇ ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਉਤਸ਼ਾਹ ਅਤੇ ਸਮਰਪਣ ਨਾਲ ਜਾਰੀ ਰੱਖਣ ਦਾ ਭਰੋਸਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਦਿਵਿਆ ਜਯੋਤੀ ਪਬਲਿਕ ਸਕੂਲ ਸ਼ਾਹਕੋਟ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਆਦਮਪੁਰ ਨਗਰ ਕੌਂਸਲ ਦੀ ਚੋਣ ਸੰਬੰਧੀ ਕਾਂਗਰਸ ਪਾਰਟੀ ਦੇ ਆਬਜ਼ਰਵਰ ਦੀ ਮੀਟਿੰਗ <br/>
Ad Position 24