27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਬਿੱਲੀ ਬੜੈਚ ਅਕੈਡਮੀ ਦੇ ਬੱਚੇ ਡਰੀਮਲੈਂਡ ਟੂਰ 'ਤੇ ਗਏ <br/>

Ad Position 21
No active advertisement
ਡਰੀਮਲੈਂਡ ਟੂਰ 'ਤੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ ਦੇ ਬੱਚਿਆਂ ਨਾਲ ਚੇਅਰਮੈਨ ਬਾਬਾ ਗੁਰਮੇਜ ਸਿੰਘ, ਪਿ੍ੰਸੀਪਲ ਸਤਿੰਦਰ ਸਿੰਘ ਤੇ ਹੋਰ | ਤਸਵੀਰ : ਦਲਜੀਤ ਸਿੰਘ ਸਚਦੇਵਾ <br/> 14-05-2026
ਮਲਸੀਆਂ, 13 ਮਈ (ਦਲਜੀਤ ਸਿੰਘ ਸਚਦੇਵਾ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ ਦੇ ਚੇਅਰਮੈਨ ਬਾਬਾ ਗੁਰਮੇਜ ਸਿੰਘ ਤੇ ਪਿ੍ੰਸੀਪਲ ਸਤਿੰਦਰ ਸਿੰਘ ਦੀ ਅਗਵਾਈ ਹੇਠ ਅਕੈਡਮੀ ਦੇ ਨਰਸਰੀ ਤੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਡਰੀਮਲੈਂਡ ਜਲੰਧਰ ਟੂਰ 'ਤੇ ਲਿਜਾਇਆ ਗਿਆ | ਵਿਦਿਆਰਥੀਆਂ ਨੇ ਡਰੀਮਲੈਂਡ ਵਿਚ ਵਾਟਰ ਪਾਰਕ, ਸਲਾਈਡ, ਇਲੈਕਟਿ੍ਕ ਕਾਰ, ਬੋਟਿੰਗ ਤੇ ਕਈ ਤਰ੍ਹਾਂ ਦੇ ਝੂਲਿਆਂ ਦਾ ਬਹੁਤ ਅਨੰਦ ਮਾਣਿਆ | ਇਸ ਮੌਕੇ ਵਿਦਿਆਰਥੀਆਂ ਨੂੰ ਲੰਚ ਵੀ ਕਰਵਾਇਆ ਗਿਆ | ਸਕੂਲ ਦੇ ਅਧਿਆਪਕਾਂ ਨੇ ਟੂਰ ਦੌਰਾਨ ਬੱਚਿਆਂ ਦੀ ਪੂਰੀ ਦੇਖ-ਰੇਖ ਕੀਤੀ | ਇਸ ਮੌਕੇ ਪਰਮਿੰਦਰ ਸਿੰਘ, ਜਸਪਾਲ ਸਿੰਘ, ਮੈਡਮ ਹਰਪ੍ਰੀਤ ਕੌਰ, ਮੈਡਮ ਕੁਲਜੀਤ ਕੌਰ, ਮੈਡਮ ਨਵਜੋਤ ਕੌਰ, ਮੈਡਮ ਬਲਦੀਪ ਕੌਰ, ਮੈਡਮ ਰਾਜਦੀਪ ਕੌਰ, ਮੈਡਮ ਸੋਨੀਆ, ਮੈਡਮ ਕੁਲਜੀਤ ਕੌਰ ਬੜੈਚ, ਮੈਡਮ ਮਨਜਿੰਦਰ ਕੌਰ, ਮੈਡਮ ਹਰਜੀਤ ਕੌਰ, ਮੈਡਮ ਲਵਲੀ, ਮੈਡਮ ਹਰਜੋਤ ਕੌਰ, ਮੈਡਮ ਨਮਰਤਾ, ਮੈਡਮ ਗੁਰਲੀਨ ਕੌਰ, ਮੈਡਮ ਜਸਕੀਰਤ ਕੌਰ, ਮੈਡਮ ਪਰਮਜੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਪਬਲਿਕ 'ਚ ਹੈਲਥ ਕੇਅਰ ਕੈਂਪ ਲਗਾਇਆ <br/> ਅਗਲੀ ਖ਼ਬਰ ਗੋ-ਅਹੈੱਡ ਇੰਸਟੀਚਿਊਟ ਆਫ਼ ਸਕਸੈੱਸ ਸ਼ਾਹਕੋਟ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24