28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਚੋਣਾਂ 'ਚ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਕੇ.ਪੀ.

Ad Position 21
No active advertisement
ਅਜੀਤ ਡੈਸਕ 15-05-2026
ਜਲੰਧਰ, 14 ਮਈ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਨੇ ਕਰਤਾਰਪੁਰ ਨਗਰ ਕÏਾਸਲ ਦੀਆਂ ਚੋਣਾਂ ਚ ਸੱਤਾਧਾਰੀ ਧਿਰ ਨੂੰ ਤਾੜਨਾ ਕਰਦੇ ਹੋਏ ਕਿਹਾ ਹੈ ਕਿ ਇਹਨਾਂ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਉਹਨਾਂ ਆਪਣੇ ਵਰਕਰਾਂ ਨੂੰ ਤਕੜੇ ਹੋ ਕੇ ਇਹ ਚੋਣਾਂ ਲੜਨ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਉਹਨਾਂ ਦੇ ਨਾਲ ਖੜਾ ਹੈ ਸ੍ਰੀ ਮਹਿੰਦਰ ਸਿੰਘ ਕੇਪੀ ਨੇ ਕਿਹਾ ਕਿ ਨਗਰ ਕÏਾਸਲ ਚੋਣਾਂ ਚ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਹੁੰਗਾਰਾ ਮਿਲ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਸੱਤਾਧਾਰੀ ਧਿਰ ਬੋਖਲਾਹਟ ਵਿੱਚ ਹੈ ਉਹਨਾਂ ਕਿਹਾ ਕਿ ਨਗਰ ਕÏਾਸਲ ਚੋਣਾਂ ਚ ਪਾਰਟੀ ਵੱਲੋਂ ਕੇਵਲ ਬੇਨਤੀ ਅਤੇ ਜਿੱਤ ਸਕਣ ਵਾਲੇ ਆਗੂਆਂ ਨੂੰ ਵੀ ਟਿਕਟਾਂ ਦਿੱਤੀਆਂ ਜਾਣਗੀਆਂ ਉਹਨਾਂ ਪਾਰਟੀ ਵਰਕਰਾਂ ਨੂੰ ਜੀ ਜਾਨ ਨਾਲ ਪਾਰਟੀ ਲਈ ਕੰਮ ਕਰਨ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਇਸ ਸਮੇਂ ਪਾਰਟੀ ਨੂੰ ਮਜਬੂਤ ਕਰਨ ਦੀ ਲੋੜ ਹੈ ਇਸ ਮÏਕੇ ਉਹਨਾਂ ਕਰਤਾਰਪੁਰ ਹਲਕੇ ਦੇ ਆਗੂਆਂ ਨਾਲ ਮੀਟਿੰਗਾਂ ਦਾ ਦÏਰ ਵੀ ਆਰੰਭ ਕਰ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਖੁਸ਼ਹਾਲ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਰਿਹਾ 100 ਫ਼ੀਸਦੀ ਅਗਲੀ ਖ਼ਬਰ ਖਾਲਸਾ ਸਕੂਲ ਲਾਬੜਾ ਦੇ ਦਸਵੀਂ ਕਲਾਸ ਦੇ ਵਿਦਿਆਰਥੀ ਨਤੀਜਾ ਸ਼ਾਨਦਾਰ ਰਿਹਾ
Ad Position 24