27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਨਗਰ ਕੌਂਸਲ ਆਦਮਪੁਰ ਚੋਣਾਂ ਸਬੰਧੀ ਢੀਂਡਸਾ ਅਤੇ ਦਾਦੂਵਾਲ ਵਲੋਂ ਸੀਨੀਅਰ ਅਕਾਲੀ ਆਗੂਆਂ ਨਾਲ ਮੀਟਿੰਗ <br/>

Ad Position 21
No active advertisement
ਆਦਮਪੁਰ ਹਲਕੇ ਦੇ ਅਕਾਲੀ ਆਗੂਆਂ ਨਾਲ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਿੰਦਰ ਸਿੰਘ ਢੀਂਡਸਾ ਤੇ ਗੁਰਮੀਤ ਸਿੰਘ ਦਾਦੂਵਾਲ | ਅਜੀਤ ਤਸਵੀਰ <br/> 15-05-2026
ਜਲੰਧਰ, 14 ਮਈ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਦਮਪੁਰ ਨਗਰ ਕÏਾਸਲ ਲਈ ਢੁਕਵੇਂ ਉਮੀਦਵਾਰਾਂ ਦੀ ਚੋਣ ਅਤੇ ਚੋਣ ਮੁਹਿੰਮ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਲਈ ਨਿਯੁਕਤ ਨਿਗਰਾਨ ਹਰਿੰਦਰ ਸਿੰਘ ਢੀਂਡਸਾ ਅਤੇ ਗੁਰਮੀਤ ਸਿੰਘ ਦਾਦੂਵਾਲ ਨੇ ਸਥਾਨਕ ਲੀਡਰਸ਼ਿਪ ਨਾਲ ਤਾਲਮੇਲ ਕਰਨ ਲਈ ਮੀਟਿੰਗਾਂ ਦਾ ਦÏਰ ਸ਼ੁਰੂ ਕਰ ਦਿੱਤਾ ਹੈ¢ ਮਿਉਂਸਪਲ ਕਮੇਟੀ ਆਦਮਪੁਰ ਵਾਸਤੇ ਨਿਗਰਾਨ ਹਰਿੰਦਰ ਸਿੰਘ ਢੀਂਡਸਾ ਹਲਕਾ ਇੰਚਾਰਜ ਉੱਤਰੀ ਜਲੰਧਰ ਨੇ ਦੱਸਿਆ ਕਿ ਪਾਰਟੀ ਹਾਈਕਮਾਨ ਦੇ ਆਦੇਸ਼ ਅਨੁਸਾਰ ਉਨ੍ਹਾਂ ਅਤੇ ਗੁਰਮੀਤ ਸਿੰਘ ਦਾਦੂਵਾਲ ਨੇ ਅੱਜ ਸਵੇਰੇ ਮੀਟਿੰਗ ਕਰਕੇ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਦੀ ਚੋਣ ਨੂੰ ਅੱਗੇ ਵਧਾਉਣ ਲਈ ਆਦਮਪੁਰ ਦੀ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਕੀਤੀ¢ ਉਨ੍ਹਾਂ ਦੱਸਿਆ ਕਿ ਜਲਦੀ ਹੀ ਨਗਰ ਕੌਂਸਲ ਆਦਮਪੁਰ ਵਾਸਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ¢

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਟ੍ਰੇਡਰਜ਼ ਕਮਿਸਨ ਨੇ ਰਾਮਾ ਮੰਡੀ ਦੇ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣੀਆਂ <br/> ਅਗਲੀ ਖ਼ਬਰ ਸ਼ਹੀਦ ਬਾਬਾ ਖੁਸ਼ਹਾਲ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਰਿਹਾ 100 ਫ਼ੀਸਦੀ
Ad Position 24