27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਨਿੱਜੀ ਮੋਬਾਈਲ ਕੰਪਨੀ ਦੇ ਟਾਵਰ ਨੂੰ ਲੱਗੀ ਅੱਗ <br/>

Ad Position 21
No active advertisement
ਟਾਵਰ ਨੂੰ ਲੱਗੀ ਅੱਗ ਬੁਝਾਉਣ ਮੌਕੇ ਚੌਂਕੀ ਇੰਚਾਰਜ ਗੁਲਜ਼ਾਰ ਸਿੰਘ ਅਤੇ ਪੁਲਿਸ ਪਾਰਟੀ¢ <br/> 15-05-2026
ਜੰਡਿਆਲਾ ਮੰਜਕੀ, 14 ਮਈ (ਸੁਰਜੀਤ ਸਿੰਘ ਜੰਡਿਆਲਾ)-ਸਥਾਨਕ ਕਸਬੇ ਵਿੱਚ ਦੁਪਹਿਰ ਵੇਲੇ ਉਦੋਂ ਅਫੜਾ ਦਫੜੀ ਦਾ ਮਾਹÏਲ ਬਣ ਗਿਆ ਜਦੋਂ ਇੱਕ ਨਿੱਜੀ ਕੰਪਨੀ ਦੇ ਮੋਬਾਈਲ ਟਾਵਰ ਦੇ ਜਨਰੇਟਰ ਵਿੱਚੋਂ ਅੱਗ ਦੀਆਂ ਲਪਟਾਂ ਨਿਕਲੀਆਂ¢ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਚÏਾਕੀ ਜੰਡਿਆਲਾ ਦੇ ਇੰਚਾਰਜ ਗੁਲਜ਼ਾਰ ਸਿੰਘ ਮÏਕੇ ਤੇ ਪੁੱਜੇ ਅਤੇ ਲੋਕਾਂ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ¢ ਕਿਸੇ ਤਰ•ਾਂ ਦੇ ਹੋਰ ਜਾਨੀ ਮਾਲੀ ਨੁਕਸਾਨ ਤੋਂ ਬਗੈਰ ਜਨਰੇਟਰ ਅਤੇ ਹੋਰ ਸਮਾਨ ਸੜ ਕੇ ਸਵਾਹ ਹੋ ਗਿਆ¢ ਚÏਾਕੀ ਇੰਚਾਰਜ ਜੰਡਿਆਲਾ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਉਹ ਪੁਲਿਸ ਪਾਰਟੀ ਸਮੇਤ ਮÏਕੇ 'ਤੇ ਪੁੱਜੇ ਅਤੇ ਅੱਗ ਤੇ ਕਾਬੂ ਪਾਇਆ¢ ਉਹਨਾਂ ਕਿਹਾ ਕਿ ਗਰਮੀ ਕਾਰਨ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ ਦੱਸੀ ਜਾ ਰਹੀ ਹੈ¢ ਜਸਵੀਰ ਸਿੰਘ ਜÏਹਲ ਨੇ ਦੱਸਿਆ ਕਿ ਅਬਾਦੀ ਵਾਲੀ ਸਾਡੀ ਇਸ ਥਾਂ ਤੋਂ ਟਾਵਰ ਉਠਾਉਣ ਲਈ ਉਹ ਕੰਪਨੀ ਦੇ ਅਧਿਕਾਰੀਆਂ ਨੂੰ ਕਈ ਵਾਰ ਕਹਿ ਚੁੱਕੇ ਹਨ¢

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਪ੍ਰੀਤਮ ਦਾਸ ਬਾਬੇ ਜੋੜੇ ਵਾਲਿਆਂ ਦਾ ਸਾਲਾਨਾ ਬਰਸੀ ਸਮਾਗਮ ਭਲਕੇ ਅਗਲੀ ਖ਼ਬਰ ਚੋਣਾਂ ਨਗਰ ਕੌਂਸਲ ਨੂਰਮਹਿਲ ਦੀਆਂ 'ਚ ਦੂਸਰੇ ਦਿਨ ਵੀ ਕੋਈ ਨਾਮਜ਼ਦਗੀਆਂ ਨਹੀਂ ਹੋਈਆਂ
Ad Position 24