27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਮਾਤਾ ਗੁਜਰੀ ਪਬਲਿਕ ਸਕੂਲ 'ਚ 8ਵੀਂ ਤੇ ਦਸਵੀਂ ਦੇ ਵਿਦਿਆਰਥੀਆਂ ਨੇ ਵਧਾਇਆ ਸਕੂਲ ਦਾ ਮਾਣ <br/>

Ad Position 21
No active advertisement
ਮਾਤਾ ਗੁਜਰੀ ਪਬਲਿਕ ਸਕੂਲ ਦੇ ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਸਕੂਲ ਸਟਾਫ਼ | ਤਸਵੀਰ ਜਨਕ ਰਾਜ ਗਿੱਲ <br/> 15-05-2026
ਕਰਤਾਰਪੁਰ, 14 ਮਈ (ਜਨਕ ਰਾਜ ਗਿੱਲ)-ਸਥਾਨਕ ਮਾਤਾ ਗੁਜਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਿਹਨਤ, ਲਗਨ ਅਤੇ ਅਨੁਸ਼ਾਸਨ ਨੇ ਇੱਕ ਵਾਰ ਫਿਰ ਸਫਲਤਾ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ ਅਤੇ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 8ਵੀਂ ਅਤੇ 10ਵੀਂ ਦੀਆਂ ਪੀ੍ਰਖਿਆਵਾਂ 'ਚ ਬੇਹਤਰੀਨ ਪ੍ਰਦਰਸ਼ਨ ਕਰਦੇ ਹੋਏ ਬਾਜ਼ੀ ਮਾਰੀ ਹੈ ਅਤੇ ਸਕੂਲ ਦਾ ਮਾਣ ਵੀ ਵਧਾਇਆ ਹੈ ਅਤੇ ਇਨਾਂ ਨਤੀਜਆਂ 'ਚ ਜਮਾਤ ਦਸਵੀਂ 'ਚ ਦਿਵਾ, ਵੇਰੋਨਿਕਾ, ਜਸਪ੍ਰੀਤ ਕੌਰ ਸਮੇਤ ਹੋਰ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਹਨ ਅਤੇ 8ਵੀਂ ਜਮਾਤ 'ਚ ਹਰਮਨ, ਜਸਦੀਪ, ਜਸਪ੍ਰੀਤ, ਕਸ਼ਿਸ਼ ਭੁਪਿੰਦਰ ਕੌਰ ਦੀਪਾਂਸ਼ੂ, ਖੁਸ਼ਾਲ, ਤਰਨਵੀਰ ਸਿੰਘ, ਕਵਿਸ਼, ਲਕਸ਼ਯ ਅਤੇ ਜਸ਼ਨਦੀਪ ਨੇ ਵੀ ਆਪਣੀ ਮਿਹਨਤ ਨਾਲ ਵਧੀਆ ਸਫਲਤਾ ਹਾਸਲ ਕੀਤੀ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਮੈਡਮ ਸੰਦੀਪ ਕੌਰ ਅਤੇ ਸਕੂਲ ਮੈਨੇਜਮੈਂਟ ਸਮੇਤ ਸਮੂਹ ਅਧਿਆਪਕਾਂ ਵਲੋਂ ਸਾਰੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਦਿਨੇਸ਼ ਕੁਮਾਰ ਸੰਧੂ ਹੋਏ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਰਿੰਕੂ, ਧੀਰ ਤੇ ਮਨਦੀਪ ਸ਼ੁਕਲਾ ਨੇ ਕੀਤਾ ਸਵਾਗਤ <br/> ਅਗਲੀ ਖ਼ਬਰ ਨਗਰ ਪੰਚਾਇਤ ਲੋਹੀਆਂ ਲਈ ਦੂਜੇ ਦਿਨ ਨਹੀਂ ਹੋਈ ਕੋਈ ਨਾਮਜ਼ਦਗੀ-ਚੋਣ ਅਫ਼ਸਰ ਬਾਜਵਾ
Ad Position 24