27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਬਾਰ੍ਹਵੀਂ ਕਲਾਸ ਦੇ ਪੰਜਾਬੀ ਭਾਸ਼ਾ ਦੇ ਪੇਪਰ ਵਿੱਚ 100 'ਚੋਂ 100 ਅੰਕ ਕੀਤੇ ਪ੍ਰਾਪਤ

Ad Position 21
No active advertisement
ਅਜੀਤ ਡੈਸਕ 15-05-2026
ਜੰਡਿਆਲਾ ਮੰਜਕੀ, 14 ਮਈ (ਸੁਰਜੀਤ ਸਿੰਘ ਜੰਡਿਆਲਾ)-ਇੱਕ ਪਾਸੇ ਜਿੱਥੇ ਆਪਣੇ ਹੀ ਸੂਬੇ ਪੰਜਾਬ ਵਿੱਚ ਬੇਗਾਨੀ ਕੀਤੀ ਜਾ ਰਹੀ ਮਾਂ ਬੋਲੀ ਪੰਜਾਬੀ ਲਈ ਪੰਜਾਬੀ ਪ੍ਰੇਮੀਆਂ ਅਤੇ ਹੋਰ ਮਾਤ ਭਾਸ਼ਾ ਨਾਲ ਸਨੇਹ ਰੱਖਣ ਵਾਲਿਆਂ ਵੱਲੋਂ ਮਾਂ ਬੋਲੀ ਦੇ ਵਿਰੋਧੀਆਂ ਖਿਲਾਫ ਸੰਘਰਸ਼ ਲੜਿਆ ਜਾ ਰਿਹਾ ਹੈ ਉਥੇ ਜੰਡਿਆਲਾ ਦੀ ਅੰਮਿ੍ਤਪ੍ਰੀਤ ਕÏਰ ਪੁੱਤਰੀ ਸੁਖਵਿੰਦਰ ਸਿੰਘ ਨੇ ਬਾਰਵੀਂ ਜਮਾਤ ਦੀ ਪ੍ਰੀਖਿਆ ਵਿੱਚ ਮਾਤ ਪੰਜਾਬੀ ਵਿਸ਼ ਵਿੱਚੋਂ ਸÏ ਵਿੱਚੋਂ 100 ਨੰਬਰ ਲੈ ਕੇ ਰਿਕਾਰਡ ਕਾਇਮ ਕੀਤਾ ਹੈ¢ ਸਾਹਿਬਜ਼ਾਦਾ ਅਜੀਤ ਸਿੰਘ ਜੀ ਪਬਲਿਕ ਸਕੂਲ ਸਰਹਾਲੀ ਦੀ ਇਸ ਵਿਦਿਆਰਥਨ ਅੰਮਿ੍ਤਪ੍ਰੀਤ ਕÏਰ ਨੇ 10+2 ਦੀ ਪ੍ਰੀਖਿਆ ਵਿੱਚ ਅੱਸੀ ਪ੍ਰਤੀਸ਼ਤ ਨੰਬਰ ਲੈ ਕੇ ਪਹਿਲੇ ਦਰਜੇ ਵਿੱਚ ਪਾਸ ਕੀਤੀ ਹੈ¢ ਪੰਜਾਬੀ ਭਾਸ਼ਾ ਪ੍ਰੇਮੀਆਂ ਨੇ ਬੱਚੀ ਦੀ ਇਸ ਪ੍ਰਾਪਤੀ ਤੇ ਪਰਿਵਾਰ ਨੂੰ ਵਧਾਈ ਦਿੱਤੀ ਹੈ¢
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਲਸੂੜੀ ਦਾ 12ਵੀਂ ਬੋਰਡ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਕੇਂਦਰੀ ਵਿਦਿਆਲਿਆ ਨੰਬਰ-2 ਆਦਮਪੁਰ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ 100 ਪ੍ਰਤੀਸ਼ਤ <br/>
Ad Position 24