27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਦ ਨੋਬੇਲ ਸਕੂਲ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
12ਵੀਂ ਦੀ ਪੀ੍ਰਖਿਆ ਸਕੂਲ ਦਾ ਮਾਣ ਵਧਾਉਣ ਵਾਲੇ ਵਿਦਿਆਰਥੀ | ਤਸਵੀਰ-ਜਨਕ ਰਾਜ ਗਿੱਲ <br/> 15-05-2026
ਕਰਤਾਰਪੁਰ, 14 ਮਈ (ਜਨਕ ਰਾਜ ਗਿੱਲ)-ਸੀ.ਬੀ.ਐੱਸ.ਈ ਵਲੋਂ ਐਲਾਨੇ ਗਏ ਕਲਾਸ 12ਵੀਂ ਦੇ ਨਤੀਜਿਆਂ 'ਚ ਨੋਬਲ ਸਕੂਲ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਅਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਕੀਤੀ ਗਈ ਸਖਤ ਮਿਹਨਤ ਸਦਕਾ ਨਤੀਜਾ 100 ਫ਼ੀਸਦੀ ਰਿਹਾ ਹੈ ਇਹ ਜਾਣਕਾਰੀ ਸਕੂਲ ਦੇ ਚੇਅਰਮੈਨ ਪ੍ਰੋ. ਸੀ.ਐਲ. ਕੋਛੜ ਜੀ ਅਤੇ ਮੈਨੇਜਿੰਗ ਡਾਇਰੈਕਟਰ ਇੰਜੀ. ਕੁਮਾਰ ਸ਼ਿਵ ਕੋਛੜ, ਡਾਇਰੈਕਟਰ ਸਰੋਜ ਸ਼ਰਮਾ ਅਤੇ ਪਿ੍ੰਸੀਪਲ ਰਵਿੰਦਰ ਕੌਰ ਵਲੋਂ ਦਿੱਤੀ ਗਈ | ਇਸ ਮੌਕੇ ਸਕੂਲ਼ ਪ੍ਰਬੰਧਕਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ '12ਵੀਂ ਦੀ ਪ੍ਰੀਖਿਆ ਵਿਚ ਸ਼ਾਮਿਲ ਵਿਦਿਆਰਥੀਆਂ ਵਿੱਚੋਂ ਬਲਜੋਤ ਕੌਰ ਨੇ 88 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਨਾਲ ਹੀ ਆਸ਼ਨਾ ਗੁਪਤਾ ਨੇ 87 ਫ਼ੀਸਦੀ ਨਵਨੀਤ ਕੌਰ ਸੁਮਰਾ ਨੇ 85 ਫ਼ੀਸਦੀ ਹਰਸਿਮਰਨਜੋਤ ਕੌਰ ਨੇ 84 ਫ਼ੀਸਦੀ, ਕੋਮਲ ਕੁਮਾਰੀ ਨੇ 84 ਫ਼ੀਸਦੀ, ਹਰਲੀਨ ਨੇ 82 ਫ਼ੀਸਦੀ ਅਤੇ ਓਮੰਗ ਮਾਧਰ ਨੇ 81ਫ਼ੀਸਦੀ ਅੰਕ ਪ੍ਰਾਪਤ ਕਰਕੇ ਆਪਣੀ ਮਿਹਨਤ ਪ੍ਰਮਾਣ ਦਿੱਤਾ | ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਅਧਿਆਪਕਾਂ ਅਤੇ ਮਾਪਿਆਂ ਨੂੰ ਉਨ੍ਹਾਂ ਦੇ ਨਿਰੰਤਰ ਸਹਿਯੋਗ ਅਤੇ ਯਤਨਾਂ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੀ ਸਿੱਖਿਆ ਖੇਤਰ 'ਚ ਹੋਰ ਅੱਗੇ ਵੱਧਣ ਦਾ ਸਬਕ ਵੀ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਐਚ.ਪੀ. ਮਾਡਲ ਸਕੂਲ ਸੰਗੋਵਾਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ <br/> ਅਗਲੀ ਖ਼ਬਰ ਟੈਗੋਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24