27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਐੱਸ.ਡੀ. ਪਬਲਿਕ ਸਕੂਲ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 15-05-2026
ਆਦਮਪੁਰ, 14 ਮਈ (ਰਮਨ ਦਵੇਸਰ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਐੱਸ.ਡੀ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਆਦਮਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕੁੱਲ 43 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਨ੍ਹਾਂ ਵਿੱਚੋਂ 41 ਵਿਦਿਆਰਥੀਆਂ ਨੇ ਪਹਿਲੀ ਪੁਜੀਸ਼ਨ ਹਾਸਲ ਕਰਕੇ ਪ੍ਰੀਖਿਆ ਪਾਸ ਕੀਤੀ ਸਾਇੰਸ ਗਰੁੱਪ ਵਿੱਚੋਂ ਦੀਕਸ਼ਾ ਨੇ 90% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਪਾਇਲ ਨੇ 85% ਅੰਕ ਪ੍ਰਾਪਤ ਕਰਕੇ ਦੂਸਰਾ, ਗਗਨਦੀਪ ਕੌਰ ਨੇ 83.4% ਨੰਬਰ ਅੰਕ ਪ੍ਰਾਪਤ ਕਰਕੇ ਤੀਸਰਾ, ਕਾਮਰਸ ਗਰੁੱਪ ਵਿੱਚੋਂ ਨਵਨੀਤ ਕੌਰ ਨੇ 91% ਅੰਕ ਪ੍ਰਾਪਤ ਕਰਕੇ ਪਹਿਲਾ, ਅਮਨਦੀਪ ਕੌਰ ਨੇ 90% ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਤਨਵੀਰ ਕੌਰ ਨੇ 89.4% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ, ਆਰਟਸ ਗਰੁੱਪ ਵਿੱਚ ਰਮਨਦੀਪ ਕੌਰ ਨੇ 86% ਅੰਕ ਲੈ ਕੇ ਪਹਿਲਾ ਸਥਾਨ, ਗੁਰਵੀਰ ਸਿੰਘ 80% ਅੰਕ.ਲੈ ਕੇ ਦੂਸਰਾ ਸਥਾਨ ਮਨੀਸ਼ਾ ਨੇ 79.8%Uਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣਾ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਵਧੀਆ ਨਤੀਜਾ ਆਉਣ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਸਕੂਲ ਦੀ ਪਿ੍ੰਸੀਪਲ ਬਿੰਦੂ ਸ਼ਿੰਗਾਰੀ ਨੇ ਸਾਰੇ ਹੀ ਵਿਦਿਆਰਥੀਆਂ ਨੂੰ ਬਹੁਤ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਲੋਹੀਆਂ ਦੇ ਫੁਲਵਾੜੀ ਸਕੂਲ ਦੀਆਂ ਵਿਦਿਆਰਥਣਾਂ ਗਾਰਗੀ ਅਤੇ ਰਾਧਿਕਾ ਨੇ ਬਾਰ੍ਹਵੀਂ ਸਾਇੰਸ ਗਰੁੱਪ ਵਿੱਚ 93 ਫ਼ੀਸਦੀ ਅੰਕ... ਅਗਲੀ ਖ਼ਬਰ ਲੋਹੀਆਂ ਦੇ ਜਲੰਧਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਬਾਰ੍ਹਵੀ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/>
Ad Position 24