27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਇੰਡੋ ਕੈਨੇਡੀਅਨ ਪਬਲਿਕ ਸਕੂਲ ਨਿਜ਼ਾਮਦੀਨਪੁਰ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ <br/>

Ad Position 21
No active advertisement
ਇੰਡੋ-ਕੈਨੇਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪਿ੍ੰਸੀਪਲ ਕੁਲਜੀਤ ਸਿੰਘ ਤੇ ਮੈਨੇਜਮੈਂਟ ਦੇ ਮੈਂਬਰ¢ ਤਸਵੀਰਾਂ- ਹੁਸਨ ਲਾਲ <br/> 15-05-2026
ਕਿਸ਼ਨਗੜ੍ਹ, 14 ਮਈ (ਹੁਸਨ ਲਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇਆਂ 'ਚ ਇੰਡੋ ਕੈਨੇਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਿਜ਼ਾਮਦੀਨਪੁਰ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ¢ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਕੁਲਜੀਤ ਸਿੰਘ ਨੇ ਦੱਸਿਆ ਕਿ ਸਮੂਹ ਸਟਾਫ ਦੀ ਸਖਤ ਮਿਹਨਤ ਸਦਕਾ ਸਕੂਲ ਦੀਆਂ ਦਸਵੀਂ ਸ਼੍ਰੇਣੀ ਦੀਆਂ ਵਿਦਿਆਰਥਣਾਂ ਕਿਰਨਦੀਪ ਕÏਰ ਪਹਿਲਾਂ ਸਥਾਨ (93 ਫੀਸਦੀ) ਹਰਜੋਤ ਕÏਰ ਨੇ ਦੂਜਾ ਸਥਾਨ 92.3 ਫ਼ੀਸਦੀ ਅਤੇ ਅਕਸ਼ਰਾ ਨੇ ਤੀਜਾ ਸਥਾਨ 92 ਫ਼ੀਸਦੀ ਪ੍ਰਾਪਤ ਕਰਕੇ ਸਕੂਲ ਤੇ ਮਾਪਿਆਂ ਦਾ ਨਾਮ ਰÏਸ਼ਨ ਕੀਤਾ¢ ਇਸ ਤੋਂ ਇਲਾਵਾ ਹੋਰ ਵਿਦਿਆਰਥੀਆਂ ਨੇ 90% ਤੋਂ ਉੱਪਰ ਅੰਕ ਪ੍ਰਾਪਤ ਕੀਤੇ ¢ ਇਸ ਮÏਕੇ ਪਿ੍ੰਸੀਪਲ ਕੁਲਜੀਤ ਸਿੰਘ ਅਤੇ ਕਮੇਟੀ ਮੈਂਬਰਾਂ ਨੇ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ¢ ਪਿ੍ੰਸੀਪਲ ਕੁਲਜੀਤ ਸਿੰਘ ਨੇ ਕਿਹਾ ਕਿ ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਸਮੂਹ ਸਟਾਫ ਅਤੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜਾਂਦਾ ਹੈ ਉਹਨਾਂ ਬੱਚਿਆਂ ਨੂੰ ਹੋਰ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਐੱਚ.ਪੀ ਮਾਡਲ ਸਕੂਲ ਸੰਗੋਵਾਲ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸੌ ਫ਼ੀਸਦੀ <br/> ਅਗਲੀ ਖ਼ਬਰ ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24