ਗੁਰਦੁਆਰਾ ਡੇਰਾ ਸੰਤਗੜ੍ਹ ਹਰਖੋਵਾਲ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਮੌਕੇ ਵੱਡੀ ਗਿਣਤੀ 'ਚ ਸੰਗਤ ਨੇ ਭਰੀ ਹਾਜ਼ਰੀ
ਬਾਬਾ ਭਗਵਾਨ ਸਿੰਘ ਹਰਖੋਵਾਲੀਏ ਪੰਥ ਪ੍ਰਸਿੱਧ ਵਿਦਵਾਨ ਭਾਈ ਭਗਵਾਨ ਸਿੰਘ ਜੌਹਲ ਦਾ ਸਨਮਾਨ ਕਰਦੇ ਹੋਏ ਨਾਲ ਜਤਿੰਦਰ ਪਾਲ ਸਿੰਘ ਮਝੈਲ, ਗੁਰਨਾਮ ਸਿੰਘ, ਭਾਈ ਬ੍ਰਹਮਜੋਤ ਸਿੰਘ ਅਤੇ ਗੁਰਿੰਦਰ ਸਿੰਘ ਮਝੈਲ |
<br/>
16-05-2026