16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਆਦਮਪੁਰ ਨਗਰ ਕੌਂਸਲ ਚੋਣਾਂ ਲਈ ਕੁੱਲ 55 ਨਾਮਜ਼ਦਗੀਆਂ 'ਚੋਂ ਦੋ ਰੱਦ

Ad Position 21
No active advertisement
ਅਜੀਤ ਡੈਸਕ 19-05-2026
ਆਦਮਪੁਰ, 18 ਮਈ (ਰਮਨ ਦਵੇਸਰ)-ਆਦਮਪੁਰ ਨਗਰ ਕੌਂਸਲ ਚੋਣਾਂ ਲਈ ਆਦਮਪੁਰ ਦੇ 13 ਵਾਰਡਾਂ ਲਈ ਕੁੱਲ 55 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ | ਇਨ੍ਹਾਂ ਨਾਮਜ਼ਦਗੀ ਪੱਤਰ ਦੀ ਜਾਂਚ ਕੀਤੀ ਗਈ, ਜਿਸ ਵਿਚੋਂ 2 ਨਾਮਜ਼ਦਗੀ ਪੱਤਰ ਰੱਦ ਕੀਤੇ ਗਏ | ਜਿਨ੍ਹਾਂ ਵਿਚ ਕੁਝ ਕਮੀਆਂ ਸੀ ਅਤੇ ਹੁਣ ਅੱਜ 19 ਮਈ ਦਿਨ ਮੰਗਲਵਾਰ ਨੂੰ ਉਮੀਦਵਾਰ ਆਪਣਾ ਨਾਮ ਵਾਪਸ ਲੈ ਸਕਦਾ ਹੈ ਅਤੇ ਚੋਣਾਂ ਲੜਨ ਵਾਲਿਆਂ ਨੂੰ ਚੋਣ ਨਿਸ਼ਾਨ ਦਿੱਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਵਿਖੇ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ <br/> ਅਗਲੀ ਖ਼ਬਰ ਗੀਤਾ ਭਵਨ 'ਚ ਨਵੇਂ ਬਣਾਏ ਗਏ ਦਫ਼ਤਰ ਦਾ ਉਦਘਾਟਨ <br/>
Ad Position 24