08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਚੰਦੜ੍ਹ ਗੋਤ ਜਠੇਰਿਆਂ ਦਾ ਸਾਲਾਨਾ ਜੋੜ ਮੇਲੇ ਦਾ ਪੋਸਟਰ ਜਾਰੀ <br/>

Ad Position 21
No active advertisement
ਚੰਦੜ੍ਹ ਗੋਤ ਜਠੇਰਿਆ ਦੇ ਸਲਾਨਾ ਜੋੜ ਮੇਲੇ ਦਾ ਪੋਸਟਰ ਜਾਰੀ ਕਰਦੇ ਹੋਏ ਕਮੇਟੀ ਮੈਂਬਰ | ਤਸਵੀਰ : ਰਾਮ ਪ੍ਰਕਾਸ਼ ਟੋਨੀ <br/> 20-05-2026
ਦੁਸਾਂਝ ਕਲਾਂ, 19 ਮਈ (ਰਾਮ ਪ੍ਰਕਾਸ਼ ਟੋਨੀ)-ਧੰਨ-ਧੰਨ ਬਾਬਾ ਕੰਨੀਆਂ ਜੀ ਧੰਨ-ਧੰਨ ਬਾਬਾ ਮੱਲੂ ਰਾਮ ਜੀ ਅਤੇ ਮਾਤਾ ਸਤੀ ਜੀ ਚੰਦੜ੍ਹ ਗੋਤ ਜਠੇਰਿਆਂ ਦੀ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਚੰਦੜ ਗੋਤ ਜਠੇਰਿਆਂ ਸਾਲਾਨਾ ਜੋੜ ਮੇਲਾ 02 ਜੂਨ ਦਿਨ ਮੰਗਲਵਾਰ ਨੂੰ ਸਮੂਹ ਚੰਦੜ੍ਹ ਪਰਿਵਾਰ ਤੇ ਐੱਨ.ਆਰ.ਆਈਜ਼. ਵੀਰਾਂ ਦੇ ਸਹਿਯੋਗ ਨਾਲ ਪਿੰਡ ਪੱਦੀ ਜਗੀਰ ਵਿਖੇ ਬੜੀ ਸ਼ਰਧਾ ਪੂਰਵਕ ਨਾਲ ਮਨਾਇਆ ਜਾਵੇਗਾ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਰਾਮ ਨੇ ਦੱਸਿਆ ਕਿ ਸਵੇਰੇ 10 ਵਜੇ ਨਿਸ਼ਾਨ ਸਾਹਿਬ ਚੜਾਉਣ ਦੀ ਰਸਮ ਅਦਾ ਕੀਤੀ ਜਾਵੇਗੀ ਉਪਰੰਤ ਸਟੇਜ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ¢ ਇਸ ਮÏਕੇ ਪੰਜਾਬ ਦੇ ਨਾਮਵਾਰਕ ਕਲਾਕਾਰ ਜਠੇਰਿਆਂ ਦੀ ਮਹਿਮਾਂ ਦਾ ਗੁਣਗਾਨ ਕਰਕੇ ਆਇਆ ਸੰਗਤਾਂ ਨੂੰ ਨਿਹਾਲ ਕਰਨਗੇ¢ ਮੇਲੇ ਦੁਰਾਨ ਸਵੇਰ ਤੋਂ ਚਾਹ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਤੇ ਬਾਅਦ ਦੁਪਿਹਰ ਗੂਰੂ ਕਾ ਲੰਗਰ ਵਰਤਾਇਆ ਜਾਵੇਗਾ¢ ਇਸ ਮÏਕੇ ਪ੍ਰਧਾਨ ਦੇਵ ਰਾਮ ਕਮਾਲਪੁਰ, ਸੀਨੀਅਰ ਮੀਤ ਪ੍ਰਧਾਨ ਮਨੋਹਰ ਲਾਲ, ਸੀਨੀਅਰ ਮੀਤ ਪ੍ਰਧਾਨ ਤਾਰਾ ਰਾਮ ਪੱਦੀ ਜਗੀਰ, ਸਕੱਤਰ ਸੁਰਿੰਦਰਪਾਲ ਕੁੱਕੂ, ਖਜਾਨਚੀ ਸੁਖਵਿੰਦਰ ਰਾਮ, ਦਲੀਪ ਚੰਦੜ੍ਹ, ਜਗਦੀਸ਼ ਰਾਮ, ਮਹਿੰਦਰ ਪਾਲ, ਭੁਪਿੰਦਰ ਸਿੰਘ ਪੱਦੀ ਜਗੀਰ, ਸੁਰਿੰਦਰ ਲੁਘਾ, ਮਹਿੰਦਰ ਪਾਲ, ਬੂਟਾ ਰਾਮ, ਅਜੇ ਕੁਮਾਰ, ਹਰਬੰਸ ਲਾਲ, ਮੱਖਣ ਲਾਲ ਤੋਂ ਇਲਾਵਾਂ ਭਾਰੀ ਗਿਣਤੀ ਵਿੱਚ ਸੰਗਤਾਂ ਆਦਿ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਸਲੇਮ ਗਊਸ਼ਾਲਾ ਵਿਖੇ ਰੱਖਿਆ ਵੱਡੀ ਸ਼ੈੱਡ ਦਾ ਨੀਂਹ ਪੱਥਰ <br/> ਅਗਲੀ ਖ਼ਬਰ ਸ਼ਾਹਕੋਟ ਵਿਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਵੱਖ-ਵੱਖ ਥਾਈਾ ਲੱਗੇ ਕੂੜੇ ਦੇ ਢੇਰ
Ad Position 24