08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਜਲੰਧਰ ਦੀ ਹਰਨਾਜ ਕੌਰ ਕੋਹਲੀ ਨੇ ਇੰਡੀਆ ਬੁੱਕ 'ਚ ਨਾਂਅ ਦਰਜ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 20-05-2026
ਜਲੰਧਰ, 19 ਮਈ (ਡਾ.ਜਤਿੰਦਰ ਸਾਬੀ)-ਜਲੰਧਰ ਦੀ ਹੋਣਹਾਰ ਬੇਟੀ ਹਰਨਾਜ਼ ਕÏਰ ਕੋਹਲੀ ਨੇ ਸਿਰਫ਼ 8 ਸਾਲ ਦੀ ਉਮਰ ਵਿੱਚ ਵੱਡੀ ਉਪਲਬਧੀ ਹਾਸਲ ਕਰਕੇ ਸ਼ਹਿਰ ਅਤੇ ਪੰਜਾਬ ਦਾ ਨਾਮ ਰÏਸ਼ਨ ਕੀਤਾ ਹੈ¢ ਹਰਨਾਜ਼ ਕÏਰ ਕੋਹਲੀ ਨੇ ਰਾਡ ਨਾਲ ਲਟਕਦੇ ਹੋਏ ਸਭ ਤੋਂ ਵੱਧ ਹੂਲਾ ਹੂਪ ਕਰਕੇ ਇੰਡੀਆ ਬੁੱਕ ਆਫ ਰਿਕਾਰਡਜ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ¢ਹਰਨਾਜ਼ ਕÏਰ ਕੋਹਲੀ ਇੰਨੋਸੈਂਟ ਹਾਰਟ ਸਕੂਲ ਦੀ ਵਿਦਿਆਰਥਣ ਹੈ¢ ਸਕੂਲ ਦੇ ਪਿ੍ੰਸੀਪਲ ਰਾਜੀਵ ਨੇ ਹਰਨਾਜ਼ ਦੀ ਇਸ ਸ਼ਾਨਦਾਰ ਉਪਲਬਧੀ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਹਰਨਾਜ਼ ਨੇ ਆਪਣੀ ਮਿਹਨਤ, ਲਗਨ ਅਤੇ ਹÏਸਲੇ ਨਾਲ ਸਕੂਲ ਅਤੇ ਪੰਜਾਬ ਦਾ ਨਾਮ ਮਾਣ ਨਾਲ ਉੱਚਾ ਕੀਤਾ ਹੈ¢ਹਰਨਾਜ਼ ਦੀ ਇਸ ਕਾਮਯਾਬੀ ਨਾਲ ਉਸਦਾ ਪੂਰਾ ਪ੍ਰੀਵਾਰ ਬਹੁਤ ਖੁਸ਼ ਹੈ¢ ਖਾਸ ਕਰਕੇ ਉਸਦੇ ਦਾਦਾ ਜੀ ਅਤੇ ਦਾਦੀ ਜੀ ਨੇ ਹਰਨਾਜ਼ ਦੀ ਇਸ ਉਪਲਬਧੀ 'ਤੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਉਹਨਾਂ ਨੂੰ ਆਪਣੀ ਪੋਤੀ 'ਤੇ ਬਹੁਤ ਮਾਣ ਹੈ¢ ਪਰਿਵਾਰ ਅਨੁਸਾਰ ਹਰਨਾਜ਼ ਬਚਪਨ ਤੋਂ ਹੀ ਬਹੁਤ ਹੋਣਹਾਰ ਅਤੇ ਮਿਹਨਤੀ ਰਹੀ ਹੈ¢ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਹਰਨਾਜ਼ ਨੂੰ ਇਸ ਵੱਡੀ ਕਾਮਯਾਬੀ ਲਈ ਵਧਾਈ ਦਿੱਤੀ ਅਤੇ ਉਸਦੇ ਚਮਕਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ¢

Ad Position 22
No active advertisement
ਪਿਛਲੀ ਖ਼ਬਰ 'ਪ੍ਰਲੇਸ' ਵਲੋਂ 'ਵਰਤਮਾਨ ਸਮਿਆਂ 'ਚ ਭਵਿੱਖੀ ਚਣੌਤੀਆਂ ਅਤੇ ਲੇਖਕ ਦੀ ਭੂਮਿਕਾ' ਵਿਸ਼ੇ 'ਤੇ ਡਾ. ਸਿਰਸਾ ਦਾ ਭਾਸ਼ਨ ਅਗਲੀ ਖ਼ਬਰ ਅਮਰੀ ਨੇ ਹੋ ਰਹੀਆਂ ਚੋਣਾਂ ਵਿਚ ਲਗਾਏ ਧੱਕੇ ਦੇ ਦੋਸ਼
Ad Position 24