08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਅਸ਼ਵਨੀ ਕੁਮਾਰ ਮਲਹੋਤਰਾ ਨੂੰ ਲਾਇਨਜ਼ ਕਲੱਬ ਦਾ ਪ੍ਰਧਾਨ ਬਣਨ 'ਤੇ ਕੀਤਾ ਸਨਮਾਨਿਤ <br/>

Ad Position 21
No active advertisement
ਅਸ਼ਵਨੀ ਮਲਹੋਤਰਾ ਨੂੰ ਸਨਮਾਨਿਤ ਕਰਦੇ ਹੋਏ ਰਜਿੰਦਰ ਬੇਰੀ, ਸੁਰਿੰਦਰ ਕÏਰ ਅਤੇ ਹੋਰ¢ ਤਸਵੀਰ ਮੁਨੀਸ਼ <br/> 21-05-2026
ਜਲੰਧਰ, 20 ਮਈ (ਸ਼ੈਲੀ)-ਅਸ਼ਵਨੀ ਕੁਮਾਰ ਮਲੋਤਰਾ ਨੂੰ ਲਾਈਾਜ਼ ਕਲਬ ਇੰਟਰਨੈਸ਼ਨਲ ਦੇ ਸਥਾਨਕ ਲਾਇਨਜ਼ ਕਲੱਬ ਦਾ ਪ੍ਰਧਾਨ ਬਣਨ 'ਤੇ ਵਿਸ਼ੇਸ਼ ਤÏਰ 'ਤੇ ਸਨਮਾਨਿਤ ਕੀਤਾ ਗਿਆ¢ ਇਸ ਮÏਕੇ 'ਤੇ ਵੱਖ-ਵੱਖ ਸਮਾਜਿਕ ਅਤੇ ਰਾਜਨੀਤਿਕ ਹਸਤੀਆਂ ਨੇ ਸ਼ਿਰਕਤ ਕਰਕੇ ਅਸ਼ਵਨੀ ਮਲੋਤਰਾ ਨੂੰ ਵਧਾਈ ਦਿੱਤੀ¢ ਸਮਾਗਮ ਵਿੱਚ ਜ਼ਿਲ੍ਹਾ ਜਲੰਧਰ ਕਾਂਗਰਸ ਦੇ ਪ੍ਰਧਾਨ ਰਜਿੰਦਰ ਬੇਰੀ, ਹਲਕਾ ਇੰਚਾਰਜ ਸਰਿੰਦਰ ਕÏਰ, ਜਗਦੀਪ ਸਿੰਘ ਸੋਨੂ ਸੰਧਰ (ਬੁਲਾਰਾ, ਕਾਂਗਰਸ ਕਮੇਟੀ ਜਲੰਧਰ),ਬਲਾਕ ਪ੍ਰਧਾਨ ਹਰਮੀਤ ਸਿੰਘ ਮਾਨ ਸਤਪਾਲ ਮੀਕਾ , ਹੁਕਮ ਸਿੰਘ ਉਪਲ , ਬਲਦੇਵ ਅਰੋੜਾ ਪੰਕਜ ਕੁਮਾਰ ਵਰਮਾ ਨਿਰਮਲ ਕੁਮਾਰ ਅਤੇ ਕਰਨਵੀਰ ਸਿੰਘ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ¢ ਹਾਜ਼ਰ ਆਗੂਆਂ ਨੇ ਕਿਹਾ ਕਿ ਅਸ਼ਵਨੀ ਕੁਮਾਰ ਮਲੋਤਰਾ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕਾਰਜਾਂ ਵਿੱਚ ਹਮੇਸ਼ਾ ਅਗੇਤਰ ਰਹੇ ਹਨ¢ ਉਨ੍ਹਾਂ ਦੇ ਪ੍ਰਧਾਨ ਬਣਨ ਨਾਲ ਲਾਇਨਜ਼ ਕਲੱਬ ਦੀਆਂ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਮਿਲੇਗੀ¢ ਅਸ਼ਵਨੀ ਕੁਮਾਰ ਮਲੋਤਰਾ ਨੇ ਇਸ ਸਨਮਾਨ ਲਈ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਸਮਾਜ ਦੀ ਭਲਾਈ ਲਈ ਹੋਰ ਵੱਧ ਉਤਸ਼ਾਹ ਨਾਲ ਕੰਮ ਕਰਨਗੇ¢

Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਸਮਾਜ ਸੇਵੀ ਸੰਸਥਾ ਏਕ ਆਸਰਾ ਨੇ ਪੰਛੀਆਂ ਦੇ ਪਾਣੀ ਪੀਣ ਲਈ ਮਿੱਟੀ ਦੇ ਕਟੋਰੇ ਵੰਡੇ <br/>
Ad Position 24