07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਐਲ.ਪੀ.ਯੂ. 23 ਤਗਮੇ ਜਿੱਤ ਕੇ ਅੰਤਰ 'ਵਰਸਿਟੀ ਵੁਸ਼ੂ ਚੈਂਪੀਅਨ ਬਣੀ <br/>

Ad Position 21
No active advertisement
ਅਜੀਤ ਡੈਸਕ 21-05-2026
ਜਲੰਧਰ, 20 ਮਈ (ਡਾ. ਜਤਿੰਦਰ ਸਾਬੀ) - ਆਲ ਇੰਡੀਆ ਅੰਤਰ 'ਵਰਸਿਟੀ ਵੁਸ਼ੂ ਚੈਂਪੀਅਨਸ਼ਿਪ ਜੋ ਸ਼੍ਰੀਨਗਰ ਵਿਖੇ ਕਰਵਾਈ ਗਈ, ਵਿਚੋਂ ਐਲ.ਪੀ.ਯੂ ਦੇ ਖਿਡਾਰੀਆਂ ਨੇ 23 ਤਗਮੇ ਜਿੱਤ ਕੇ ਮਾਣਮੱਤੀ ਪ੍ਰਾਪਤੀ ਕਰਕੇ ਚੈਂਪੀਅਨਸ਼ਿਪ 'ਤੇ ਕਬਜ਼ਾ ਕੀਤਾ | ਚੈਂਪੀਅਨਸ਼ਿਪ ਵਿਚੋਂ ਐਲ.ਪੀ.ਯੂ ਦੇ ਖਿਡਾਰੀਆਂ ਨੇ 8 ਸੋਨ, 8 ਚਾਂਦੀ ਤੇ 7 ਕਾਂਸੀ ਦੇ ਤਗਮੇ ਜਿੱਤੇ | ਜੇਤੂ ਖਿਡਾਰੀਆਂ ਨੂੰ ਐਲ.ਪੀ.ਯੂ. ਦੇ ਸੰਸਥਾਪਕ ਚਾਂਸਲਰ ਡਾ. ਅਸ਼ੋਕ ਮਿੱਤਲ ਵਲੋਂ ਮੁਬਾਰਕਬਾਦ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੀਆਂ ਸਮੂਹ ਯੂਨੀਅਨਾਂ ਦੀ ਵਿਸ਼ੇਸ਼ ਮੀਟਿੰਗ ਹੋਈ <br/> ਅਗਲੀ ਖ਼ਬਰ ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/>
Ad Position 24