ਰਾਣਾ ਹਰਦੀਪ ਸਿੰਘ ਨੇ ਧਰਨੇ 'ਚ ਪਹੁੰਚ ਕੇ ਸਫ਼ਾਈ ਸੇਵਕਾਂ ਦੀਆਂ ਸੁਣੀਆਂ ਮੁਸ਼ਕਿਲਾਂ <br/>
ਸ਼ਾਹਕੋਟ ਵਿਖੇ ਸਫ਼ਾਈ ਸੇਵਕਾਂ ਦੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਭਾਜਪਾ ਦੇ ਸੀਨੀਅਰ ਆਗੂ ਰਾਣਾ ਹਰਦੀਪ ਸਿੰਘ | ਨਾਲ ਹਰਦੇਵ ਸਿੰਘ ਪੀਟਾ ਸਾਬਕਾ ਐੱਮ.ਸੀ, ਰਵੀਸ਼ ਗੋਇਲ ਭਾਜਪਾ ਆਗੂ, ਸੰਜੀਵ ਸੋਬਤੀ ਸਾਬਕਾ ਮੰਡਲ ਪ੍ਰਧਾਨ ਤੇ ਹੋਰ | ਤਸਵੀਰ : ਦਲਜੀਤ ਸਿੰਘ ਸਚਦੇਵਾ
<br/>
21-05-2026