'ਆਪ' ਬਲਾਕ ਪ੍ਰਧਾਨ ਨੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਵੱਡੀ ਗਿਣਤੀ 'ਚ ਲਾਭਪਾਤਰੀ ਮਹਿਲਾਵਾਂ ਦੇ ਭਰਵਾਏ ਫਾਰਮ <br/>
ਮਲਸੀਆਂ ਦੀ ਲਕਸੀਆਂ ਪੱਤੀ 'ਚ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਵੱਡੀ ਗਿਣਤੀ ਵਿਚ ਲਾਭਪਾਤਰੀ ਮਹਿਲਾਵਾਂ ਦੇ ਫਾਰਮ ਭਰਵਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਪ੍ਰਧਾਨ ਸੁਰਜੀਤ ਸਿੰਘ ਬਾਬਾ ਗੋਰਾ ਤੇ ਹੋਰ | ਤਸਵੀਰਾਂ : ਦਲਜੀਤ ਸਿੰਘ ਸਚਦੇਵਾ
<br/>
21-05-2026