• ਚੋਣ ਕਮਿਸ਼ਨ ਦੀਆਂ ਐੱਸ.ਆਈ.ਆਰ. ਸੰਬੰਧੀ ਹਦਾਇਤਾਂ ਤੇ ਸਮਾਂ ਸਾਰਣੀ ਬਾਰੇ ਜਾਣੂ ਕਰਵਾਇਆ • 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਫਾਰਮ ਭਰਵਾਉਣਗੇ ਬੀ.ਐੱਲ.ਓਜ਼-ਡੀ.ਸੀ. ਵਾਲੀਆ ਡਿਪਟੀ ਕਮਿਸ਼ਨਰ ਵਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਵੋਟਾਂ ਸੂਚੀਆਂ ਦੀ ਐੱਸ.ਆਈ.ਆਰ ਸੰਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ | ਨਾਲ ਹਨ ਏਡੀਸੀ (ਜਨਰਲ) ਅਮਨਿੰਦਰ ਕੌਰ ਤੇ ਚੋਣ ਤਹਿਸੀਲਦਾਰ ਸੁਖਦੇਵ ਸਿੰਘ | ਤਸਵੀਰ : ਜੀਪੀ ਸਿੰਘ
<br/>
22-05-2026