ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਮਹਿੰਦਰ ਸਿੰਘ ਕੇ ਪੀ ਵਲੋਂ ਕਰਤਾਰਪੁਰ 'ਚ ਅਕਾਲੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ <br/>

Ad Position 21
No active advertisement
ਅਜੀਤ ਡੈਸਕ 23-05-2026
ਕਰਤਾਰਪੁਰ, 22 ਮਈ (ਭਜਨ ਸਿੰਘ)-ਨਗਰ ਕÏਾਸਲ ਕਰਤਾਰਪੁਰ ਦੀਆਂ ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਹਲਕਾ ਇੰਚਾਰਜ ਤੇ ਸਾਬਕਾ ਕੈਬਨਿਟ ਮੰਤਰੀ ਮਹਿੰਦਰ ਸਿੰਘ ਕੇ. ਪੀ. ਦੀ ਅਗਵਾਈ ਹੇਠ ਅਕਾਲੀ ਆਗੂਆਂ ਵਲੋਂ ਕਰਤਾਰਪੁਰ ਦੇ ਵੱਖ-ਵੱਖ ਵਾਰਡਾਂ ਵਿੱਚ ਚੋਣ ਪ੍ਰਚਾਰ ਨੂੰ ਤੇਜ਼ ਕਰਦਿਆਂ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿੱਚ ਘਰ ਘਰ ਜਾ ਕੇ ਵੋਟਾਂ ਮੰਗੀਆਂ¢ ਹਲਕਾ ਇੰਚਾਰਜ ਮਹਿੰਦਰ ਸਿੰਘ ਕੇ.ਪੀ. ਨੇ ਅਕਾਲੀ ਦਲ ਵਲੋਂ ਚੋਣ ਲੜ ਰਹੀ ਵਾਰਡ ਨੰਬਰ 15 ਤੋਂ ਬਬਲੀ ਕਲਿਆਣ ਦੇ ਚੋਣ ਦਫਤਰ ਦਾ ਉਦਘਾਟਨ ਕੀਤਾ ਅਤੇ ਜੁੜੇ ਵੋਟਰਾਂ ਨੂੰ ਮੁੜ ਤੋਂ ਸ਼੍ਰੋਮਣੀ ਅਕਾਲੀ ਦੇ ਹੱਥ ਮਜ਼ਬੂਤ ਕਰਨ ਲਈ ਪਾਰਟੀ ਦੇ ਉਮੀਦਵਾਰ ਨੂੰ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ ¢ ਇਸ ਮÏਕੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਤੇ ਹਲਕਾ ਇੰਚਾਰਜ ਵਲੋਂ ਵਾਰਡ ਨੰਬਰ 10 ਤੋਂ ਅਜ਼ਾਦ ਚੋਣ ਲੜ ਰਹੇ ਅਕਾਲੀ ਦਲ ਦੇ ਉਮੀਦਵਾਰ ਹਰਵਿੰਦਰ ਸਿੰਘ ਰਿੰਕੂ ਦੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਤੋਂ ਬਾਅਦ ਵੋਟਰਾਂ ਨਾਲ ਸੰਪਰਕ ਕਰਨ ਲਈ ਘਰ ਘਰ ਜਾ ਕੇ ਵੋਟਾਂ ਮੰਗੀਆਂ ਤੇ ਪੜੇ ਲਿਖੇ ਇਮਾਨਦਾਰ ਲੋਕਾਂ ਵਿੱਚ ਵਿਚਰਨ ਵਾਲੇ ਉਮੀਦਵਾਰ ਹਰਵਿੰਦਰ ਸਿੰਘ ਰਿੰਕੂ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਅਪੀਲ ਕੀਤੀ ¢ ਉਨ੍ਹਾਂ ਇਸ ਮÏਕੇ ਆਖਿਆ ਕਿ ਜੇਕਰ ਸ਼ਹਿਰ ਮਹੁੱਲਿਆ ਦਾ ਵਿਕਾਸ ਵੇਖਣਾ ਚਾਹੁੰਦੇ ਹੋ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਲਈ ਆਖਿਆ¢ ਇਸ ਮÏਕੇ ਸਾਬਕਾ ਮੰਤਰੀ ਮਹਿੰਦਰ ਸਿੰਘ ਕੇ.ਪੀ., ਉਮੀਦਵਾਰ ਹਰਵਿੰਦਰ ਸਿੰਘ ਰਿੰਕੂ, ਉਮੀਦਵਾਰ ਬਬਲੀ ਕਲਿਆਣ, ਹਰਬਲਿੰਦਰ ਸਿੰਘ ਬੋਲੀਨਾ, ਗੁਰਦੇਵ ਸਿੰਘ ਮਾਹਲ ,ਸਰਦੂਲ ਸਿੰਘ ਬੂਟਾ, ਗੁਰਨੇਕ ਸਿੰਘ ਢਿੱਲੋ ,ਸਤਨਾਮ ਸਿੰਘ ਮਿੰਟੂ ਸਰਾਏ ਖਾਸ, ਰੇਸ਼ਮ ਸਿੰਘ ਗੋਨਾ ਚੱਕ, ਬਲਜੀਤ ਸਿੰਘ ਸੋਹਲ, ਪ੍ਰਧਾਨ ਸੇਵਾ ਸਿੰਘ ਸਾਬਕਾ ਕÏਾਸਲਰ ਅਤੇ ਭਾਰੀ ਗਿਣਤੀ ਵਿੱਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ ¢

Ad Position 22
No active advertisement
ਪਿਛਲੀ ਖ਼ਬਰ ਦੁਸਾਂਝ ਕਲਾਂ ਰੋਡ 'ਤੇ ਮਿੰਨੀ ਬੱਸਾਂ 'ਚ ਚੱਲਦੇ ਲੱਚਰ ਗੀਤ ਬੰਦ ਕਰਵਾਉਣ ਦੀ ਮੰਗ ਅਗਲੀ ਖ਼ਬਰ ਦੇਸ਼ ਦੀ ਯੋਜਨਾਬੰਦੀ, ਵਿਕਾਸ ਅਤੇ ਭਵਿੱਖ ਦੀ ਨਵੀਂ ਦਿਸ਼ਾ ਤੈਅ ਕਰੇਗੀ ਜਨਗਣਨਾ-ਅੰਜੂ ਬਾਲਾ
Ad Position 24
No active advertisement