ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਾਰਡ ਨੰਬਰ 3 ਤੋਂ ਬੀਬੀ ਜਸਵਿੰਦਰ ਕੌਰ ਸਮੇਤ ਸਾਰੀ ਸੀਟਾਂ ਜਿੱਤਾਂਗੇ-ਇੰਚਾਰਜ ਪਿੰਦਰ ਪੰਡੋਰੀ <br/>

Ad Position 21
No active advertisement
ਅਜੀਤ ਡੈਸਕ 23-05-2026
ਲੋਹੀਆਂ ਖਾਸ, 22 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਲੋਹੀਆਂ ਦੇ ਵਾਰਡ ਨੰ; 3 ਤੋਂ ਆਪ ਦੇ ਉਮੀਦਵਾਰ ਬੀਬੀ ਜਸਵਿੰਦਰ ਕੌਰ ਪਤਨੀ ਲੈਹਿੰਬਰ ਸਿੰਘ ਭੱਟੀ ਸ਼ਹਿਰੀ ਪ੍ਰਧਾਨ (ਐੱਸ.ਸੀ. ਵਿੰਗ) ਦੀ ਸੀਟ ਸਮੇਤ ਸਾਰੀਆਂ 13 ਵਾਰਡਾਂ ਦੀਆਂ ਸੀਟਾਂ ਤੋਂ 'ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹਿਣਗੇ', ਇਨ੍ਹਾਂ ਵੀਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਪ ਦੇ ਹਲਕਾ ਸ਼ਾਹਕੋਟ ਤੋਂ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਵੀ ਸੀਵਰੇਜ ਆਦਿ ਲਈ ਰਿਕਾਰਡ ਰਕਮ ਦੀ ਗ੍ਰਾਂਟ ਦਿੱਤੀ ਹੈ ਅਤੇ ਆਉਣ ਵਾਲੇ ਸਾਲ ਵਿੱਚ ਵੱਡੀਆਂ ਗ੍ਰਾਂਟਾਂ ਆਉਣਗੀਆਂ, ਇਸ ਲਈ ਇਨ੍ਹਾਂ ਗ੍ਰਾਂਟਾਂ ਨੂੰ ਸਹੀ ਢੰਗ ਨਾਲ ਲਾਉਣ ਲਈ 'ਆਪ ਉਮੀਦਵਾਰਾਂ' ਨੂੰ ਜਿਤਾ ਕੇ ਨਗਰ ਪੰਚਾਇਤ 'ਚ ਭੇਜੋ | ਇਸ ਮੌਕੇ ਸੋਮ ਨਾਥ ਸ਼ਹਿਰੀ ਮੀਤ ਪ੍ਰਧਾਨ, ਰਾਜ ਕੁਮਾਰ, ਗੁਰਵਿੰਦਰ ਸਿੰਘ ਸੋਨੀ, ਨਿਰਮਲ ਸਿੰਘ, ਰਾਜ ਕੁਮਾਰ ਸਹੋਤਾ, ਅਮਨਦੀਪ ਸਿੰਘ ਕਾਕਾ, ਨਛੱਤਰ ਸਿੰਘ, ਰਾਜ ਸਿੰਘ ਉੱਪਲ, ਲਵਪ੍ਰੀਤ ਸਿੰਘ, ਅਵਤਾਰ ਚੰਦ, ਗੁਰਮੀਤ ਕੌਰ, ਨਿਰਮਲ ਕੌਰ, ਸਰਬਜੀਤ ਕੌਰ, ਕੁਲਵਿੰਦਰ ਕੌਰ ਸਮੇਤ ਹੋਰ ਵਰਕਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਜ਼ਾਦ ਉਮੀਦਵਾਰਾਂ ਭੁਪਿੰਦਰ ਭਿੰਦਾ ਵਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ ਤੇਜ਼ ਅਗਲੀ ਖ਼ਬਰ ਲੋਹੀਆਂ ਦੇ ਵਾਰਡ ਨੰਬਰ 7 ਤੋਂ ਅਕਾਲੀ ਉਮੀਦਵਾਰ 'ਨਵਦੀਪ ਕੌਰ ਨੰਬਰਦਾਰ' ਨੇ ਬਣਾਈ ਲੋਕ ਲਹਿਰ- ਐਡਵੋਕੇਟ ਕੋਹਾੜ <br/>
Ad Position 24
No active advertisement