ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) 2026 ਬਿੱਲ ਰੱਦ ਕਰਵਾਉਣ ਸੰਬੰਧੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਇਕੱਤਰਤਾ ਅੱਜ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਦੇ ਵਿਚਾਰ ਸੁਣਨ ਲਈ ਸੰਗਤ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ-ਸਿੱਖ ਸੰਸਥਾਵਾਂ <br/>
ਇਕੱਤਰਤਾ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਦਾਰ ਜਗਜੀਤ ਸਿੰਘ ਗਾਬਾ, ਗੁਰਮੀਤ ਸਿੰਘ ਬਿੱਟੂ, ਦਵਿੰਦਰ ਸਿੰਘ ਰਹੇਜਾ, ਗੁਰਬਖ਼ਸ਼ ਸਿੰਘ ਜੁਨੇਜਾ, ਕੰਵਲਜੀਤ ਸਿੰਘ ਓਬਰਾਏ, ਚਰਨਜੀਵ ਸਿੰਘ ਲਾਲੀ ਅਤੇ ਹੋਰ | ਅਜੀਤ ਤਸਵੀਰ
<br/>
24-05-2026