06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਅੰਤਰ ਜ਼ਿਲ੍ਹਾ ਕ੍ਰਿਕਟ ਅੰਡਰ 19 ਸਾਲ ਵਰਗ ਦੇ ਮੈਚ 'ਚੋਂ ਜਲੰਧਰ ਟੀਮ ਜੇਤੂ <br/>

Ad Position 21
No active advertisement
ਅਜੀਤ ਡੈਸਕ 26-05-2026
ਜਲੰਧਰ, 25 ਮਈ (ਡਾ.ਜਤਿੰਦਰ ਸਾਬੀ)-ਪੰਜਾਬ ਸਟੇਟ ਅੰਤਰ ਜਿਲ੍ਹਾ ਕ੍ਰਿਕਟ ਅੰਡਰ 19 ਸਾਲ ਲੜਕੇ ਵਰਗ ਦਾ ਸੇਂਟ ਸੋਲਜਰ ਕੈਂਪਸ ਜਲੰਧਰ ਦੇ ਖੇਡ ਮੈਦਾਨ 'ਚ ਅੱਜ ਖੇਡੇ ਗਏ ਜਲੰਧਰ ਤੇ ਗੁਰਦਾਸਪੁਰ ਦੇ ਮੈਚ ਵਿਚੋਂ ਜਲੰਧਰ ਦੀ ਟੀਮ ਨੇ ਗੁਰਦਾਸਪੁਰ ਤੇ 6 ਦੌੜਾਂ ਤੇ 1 ਪਾਰੀ ਨਾਲ ਹਰਾ ਕੇ ਅਗਲੇ ਗੇੜ ਦੇ ਵਿਚ ਪ੍ਰਵੇਸ਼ ਕੀਤਾ | ਇਹ ਜਾਣਕਾਰੀ ਜੇ.ਡੀ.ਸੀ.ਏ ਦੇ ਸੰਯੁਕਤ ਸਕੱਤਰ ਸੰਜੀਵ ਅੰਗਰੀਸ਼ ਨੇ ਦਿੰਦੇ ਹੋਏ ਜੇਤੂ ਜਲੰਧਰ ਦੀ ਟੀਮ ਦੇ ਖਿਡਾਰੀਆਂ ਤੇ ਕੋਚਾਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਪੰਥ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਗੁਰਮਤੇ ਕੀਤੇ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਾਲ ਨੌ ਦੀ ਵਿਦਿਆਰਥਣ ਜਵਾਹਰ ਨਵੋਦਿਆ ਵਿਦਿਆਲਿਆ ਲਈ ਚੁਣੀ
Ad Position 24