16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਲਾਇਲਪੁਰ ਖ਼ਾਲਸਾ ਕਾਲਜ 'ਚ ਫੁੱਟਬਾਲ ਚੋਣ ਟਰਾਇਲ 4 ਨੂੰ <br/>

Ad Position 21
repet_subhas-goyals [Copy P29]
ਅਜੀਤ ਡੈਸਕ 28-05-2026
ਜਲੰਧਰ, 27 ਮਈ (ਡਾ.ਜਤਿੰਦਰ ਸਾਬੀ)-ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਫੁੱਟਬਾਲ ਚੋਣ ਟਰਾਇਲ 4 ਜੂਨ ਨੂੰ ਕਾਲਜ ਦੇ ਫੁੱਟਬਾਲ ਖੇਡ ਮੈਦਾਨ 'ਚ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦੇ ਹੋਏ ਫੁੱਟਬਾਲ ਕੋਚ ਤਜਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਚੋਣ ਟਰਾਇਲ 'ਚ ਹਿੱਸਾ ਲੈਣ ਵਾਲੇ ਖਿਡਾਰੀ ਜੋ ਕਿ ਬਾਰਵੀ ਕਲਾਸ ਪਾਸ ਹੋਣ ਤੇ ਆਪਣੇ ਨਾਲ ਦਸਵੀ ਕਲਾਸ ਪਾਸ ਦਾ ਸਰਟੀਫਿਕੇਟ ਤੇ 12ਵੀ ਕਲਾਸ ਪਾਸ ਦਾ ਸਰਟੀਫਿਕੇਟ, ਅਧਾਰ ਕਾਰਡ ਤੇ ਦੋ ਪਾਸਪੋਰਟ ਸਾਈਜ ਤਸਵੀਰਾਂ ਨਾਲ ਲੈ ਕੇ ਚੋਣ ਕਮੇਟੀ ਦੇ ਕੋਲ 4 ਜੂੂਨ ਨੂੰ ਸਵੇਰੇ 8.30 ਵਜੇ ਰਿਪੋਰਟ ਕਰਨ | ਚੋਣ ਟਰਾਇਲਾਂ 'ਚ ਚੁਣੇ ਗਏ ਖਿਡਾਰੀਆਂ ਨੂੰ ਮੁਫ਼ਤ ਸਿੱਖਿਆ, ਹੋਸਟਲ ਦੀ ਸਹੂਲਤ, ਡਾਈਟ ਤੇ ਖੇਡ ਕਿੱਟ ਵੀ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਸਮੱਸਿਆਵਾਂ ਤੋਂ ਪ੍ਰੇਸ਼ਾਨ ਸੂਰੀਆ ਐਨਕਲੇਵ ਦੇ ਵਸਨੀਕਾਂ ਦੀ ਪ੍ਰਸ਼ਾਸਨ ਵਲੋਂ ਸਾਰ ਲਈ ਜਾਵੇ-ਪੱਪਾ ਅਗਲੀ ਖ਼ਬਰ ਮਾਮਲਾ ਸੁੱਚੀ ਪਿੰਡ ਵਿਖੇ ਚੱਲੀਆਂ ਗੋਲੀਆਂ ਦਾ 5 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ
Ad Position 24