16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ <br/>

Ad Position 21
repet_subhas-goyals [Copy P29]
ਛਬੀਲ ਦੀ ਸੇਵਾ ਕਰਦੇ ਹੋਏ ਮਾਤਾ ਗੁਜਰੀ ਖ਼ਾਲਸਾ ਕਾਲਜ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀਆਂ ਦੇ ਨਾਲ ਪਿ੍ੰਸੀਪਲ ਡਾ. ਉੱਪਲ | ਤਸਵੀਰ: ਜਨਕ ਰਾਜ ਗਿੱਲ <br/> 28-05-2026
ਕਰਤਾਰਪੁਰ , 27 ਮਈ (ਜਨਕ ਰਾਜ ਗਿੱਲ )-ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਵਿਖੇ ਕਾਲਜ ਪਿ੍ੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਦੀ ਅਗਵਾਈ 'ਚ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਕਾਲਜ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿੱਥੇ ਸ਼ਹੀਦਾ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਨੂੰ ਯਾਦ ਕਰਦੇ ਹੋਏ ਗੁਰਬਾਣੀ ਕੀਰਤਨ ਕੀਤਾ ਅਤੇ ਸਰਬੱਤ ਭਲੇ ਦੀ ਅਰਦਾਸ ਉਪਰੰਤ ਪਿ੍ੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਨਾਲ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਦੀ ਸੇਵਾ ਕਰਦੇ ਹੋਏ ਸ਼ਹੀਦੀ ਦਿਹਾੜੇ ਨੂੰ ਯਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕੌਮਾਂਤਰੀ ਸਰਹੱਦ ਨੇੜੇ 15 ਕਿੱਲੋਮੀਟਰ ਤੱਕ ਹਟਣਗੀਆਂ ਗ਼ੈਰ-ਕਾਨੂੰਨੀ ਉਸਾਰੀਆਂ-ਗ੍ਰਹਿ ਮੰਤਰੀ ਅਗਲੀ ਖ਼ਬਰ ਕਾ. ਰੂੜਾ ਰਾਮ ਪਰਜੀਆਂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ
Ad Position 24