ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਗੁਰਮਤਿ ਕੀਰਤਨ ਕੈਂਪ 1 ਜੂਨ ਤੋਂ

Ad Position 21
No active advertisement
ਅਜੀਤ ਡੈਸਕ 29-05-2026
ਜਲੰਧਰ, 28 ਮਈ (ਐੱਮ. ਐੱਸ. ਲੋਹੀਆ) - ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ, ਜਲੰਧਰ ਵਿਖੇ ਬੱਚਿਆਂ ਨੂੰ ਮੁਫ਼ਤ ਕੀਰਤਨ ਸਿਖਾਉਣ ਦਾ ਕੈਂਪ 1 ਜੂਨ ਤੋਂ 17 ਜੂਨ ਤੱਕ ਲਗਾਇਆ ਜਾ ਰਿਹਾ ਹੈ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਖ਼ਾਲਸਾ ਨੇ ਜਾਣਕਾਰੀ ਦਿੱਤੀ ਕਿ ਕੀਰਤਨ ਸਿਖਾਉਣ ਦੀ ਸੇਵਾ ਭਾਈ ਰਣਜੀਤ ਸਿੰਘ ਕਰਨਗੇ | ਉਨ੍ਹਾਂ ਕਿਹਾ ਕਿ ਕੀਰਤਨ ਸਿੱਖਣ ਵਾਲੇ ਬੱਚਿਆਂ ਨੂੰ 18 ਜੂਨ ਨੂੰ ਸਨਮਾਨਿਤ ਕੀਤਾ ਜਾਵੇਗਾ |
ਲੜੋਆ ਵਿਖੇ ਲੈਬੋਰੇਟਰੀ ਟੈੱਸਟ ਕੈਂਪ 31 ਨੂੰ
ਭੋਗਪੁਰ, 28 ਮਈ (ਡੱਲੀ)- ਨਜ਼ਦੀਕੀ ਪਿੰਡ ਲੜੋਆ ਦੇ ਗੁਰਦੁਆਰਾ ਬਾਬਾ ਨਿਹਾਲ ਸਿੰਘ ਵਿਖੇ ਕਿਸਾਨ ਮਜ਼ਦੂਰ ਏਕਤਾ ਹਸਪਤਾਲ ਤੇ ਲਾਈਫ ਕੇਅਰ ਫਾਊਾਡੇਸ਼ਨ ਵੱਲੋਂ ਲੈਬੋਰੇਟਰੀ ਟੈਸਟ ਕੈਂਪ ਐਤਵਾਰ 31 ਮਈ ਨੂੰ ਸਵੇਰੇ 7 ਵਜੇ ਤੋਂ 12 ਵਜੇ ਤੱਕ ਲਾਇਆ ਜਾ ਰਿਹਾ ਹੈ ਜਿਸ ਵਿਚ ਬਹੁਤ ਰਿਆਇਤੀ ਦਰਾਂ 'ਤੇ ਟੈਸਟ ਕੀਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਤੇ ਨਗਰ ਪੰਚਾਇਤ ਪੋਲਿੰਗ 'ਚ ਪੁਰਸ਼ਾਂ ਦੇ ਮੁਕਾਬਲੇ ਮਹਿਲਾਵਾਂ ਨੇ ਵਧੇਰੇ ਉਤਸ਼ਾਹ ਦਿਖਾਇਆ <br/> ਅਗਲੀ ਖ਼ਬਰ ਮਿੱਠੂ ਬਸਤੀ ਵਾਸੀਆਂ ਨੇ ਰਿਹਾਇਸ਼ੀ ਇਲਾਕੇ 'ਚ ਲੱਗੇ ਪੈਟਰੋਲ ਪੰਪ ਖ਼ਿਲਾਫ਼ ਕੀਤਾ ਪ੍ਰਦਰਸ਼ਨ <br/>
Ad Position 24
No active advertisement