ਸੰਤ ਬਾਬਾ ਉਂਕਾਰ ਨਾਥ ਦੀ 39ਵੀਂ ਬਰਸੀ ਨੂੰ ਸਮਰਪਿਤ ਤਿੰਨ ਦਿਨਾਂ ਕਬੱਡੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ
ਪਿੰਡ ਕਾਲਾ ਬਾਹੀਆਂ ਵਿਖੇ ਸੰਤ ਬਾਬਾ ਉਂਕਾਰ ਨਾਥ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਕਰਵਾਏ ਕਬੱਡੀ ਟੂਰਨਾਮੈਂਟ ਦੌਰਾਨ ਖਿਡਾਰੀਆਂ ਨਾਲ ਸਮੂਹ ਪ੍ਰਬੰਧਕ ਤੇ ਪਤਵੰਤੇ | ਤਸਵੀਰ : ਹੁਸਨ ਲਾਲ
<br/>
30-05-2026