02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਬੈਂਕਾਕ (ਥਾਈਲੈਂਡ) ਵਿਚ ਹੋ ਰਹੇ ਪਾਵਰ ਲਿਫਟਿੰਗ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ ਜੰਡਿਆਲਾ ਦੇ ਦੋ ਨੌਜਵਾਨ

Ad Position 21
repet_subhas-goyals [Copy P29]
ਮੁਕਾਬਲਿਆਂ ਲਈ ਚੁਣੇ ਗਏ ਨੌਜਵਾਨ ਰਮਨ ਕੁਮਾਰ ਅਤੇ ਗੁਰਪ੍ਰੀਤ ਸਿੰਘ | <br/> 31-05-2026
ਜੰਡਿਆਲਾ ਮੰਜਕੀ, 30 ਮਈ (ਸੁਰਜੀਤ ਸਿੰਘ ਜੰਡਿਆਲਾ)-ਵਰਲਡ ਰਾਅ ਪਾਵਰ ਲਿਫਟਿੰਗ ਫੈਡਰੇਸ਼ਨ ਵੱਲੋਂ 11,12 ਅਤੇ 13 ਜੂਨ ਨੂੰ ਬੈਂਕਾਕ (ਥਾਈਲੈਂਡ)ਵਿੱਚ ਹੋ ਰਹੇ ਵਰਲਡ ਪਾਵਰ ਲਿਫਟਿੰਗ ਮੁਕਾਬਲਿਆਂ ਲਈ ਜੰਡਿਆਲਾ ਦੇ ਦੋ ਨੌਜਵਾਨਾਂ ਦੀ ਚੋਣ ਕੀਤੀ ਗਈ ਹੈ | ਚੁਣੇ ਗਏ ਨੌਜਵਾਨਾਂ ਰਮਨ ਕੁਮਾਰ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਵਿਸ਼ਵ ਪਾਵਰ ਲਿਫਟਿੰਗ ਮੁਕਾਬਲੇ ਵਿੱਚ ਟੀਮ ਇੰਡੀਆ ਦੀ ਨੁਮਾਇੰਦਗੀ ਕਰਨ ਲਈ ਚੁਣਿਆ ਗਿਆ ਹੈ | ਉਹਨਾਂ ਨੇ ਫੈਡਰੇਸ਼ਨ ਦੁਆਰਾ ਨਿਰਧਾਰਤ ਲੁੜੀਂਦੇ ਮਿਆਰ ਨੂੰ ਸਫਲਤਾ ਪੂਰਵਕ ਪੂਰਾ ਕੀਤਾ ਹੈ ਅਤੇ ਇਸੇ ਕਾਰਨ ਭਾਰਤੀ ਟੀਮ ਦੇ ਹਿੱਸੇ ਵਜੋਂ ਅੰਤਰਰਾਸ਼ਟਰੀ ਪੱਧਰ ਤੇ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਚੋਣ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਐੱਨ.ਐੱਚ.ਐੱਸ. ਹਸਪਤਾਲ ਵਲੋਂ ਵਿਸ਼ਵ ਮਲਟੀਪਲ ਸਕਲੇਰੋਸਿਸ ਦਿਵਸ ਮੌਕੇ 'ਤੇ ਜਾਗਰੂਕਤਾ ਸਮਾਗਮ ਕਰਵਾਇਆ ਅਗਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਹਰ ਵਰਗ ਲਈ ਲੜਾਈ ਲੜੇਗਾ-ਸੁਖਵਿੰਦਰ ਸਿੰਘ ਸਾਬੂਵਾਲ
Ad Position 24