28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਵਿਚ ਨÏਜਵਾਨਾਂ ਨੂੰ ਪ੍ਰੇਰਨਾਦਾਇਕ ਸੰਦੇਸ਼ ਦਿੱਤਾ-ਅਮਰੀ <br/>

Ad Position 21
No active advertisement
ਅਜੀਤ ਡੈਸਕ 01-06-2026
ਜਲੰਧਰ, 31 ਮਈ (ਸ਼ਿਵ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦਾ 134ਵਾਂ ਐਪੀਸੋਡ ਅੱਜ ਪ੍ਰਸਾਰਿਤ ਹੋਇਆ | ਅਮਰਜੀਤ ਸਿੰਘ ਅਮਰੀ ਦੀ ਅਗਵਾਈ ਹੇਠ ਭਾਜਪਾ ਆਗੂਆਂ ਨੇ ਕੇਂਦਰੀ ਵਿਧਾਨ ਸਭਾ ਹਲਕੇ ਦੇ ਮੰਡਲ ਨੰਬਰ 6 ਦੇ ਭਾਰਤ ਨਗਰ ਵਿਚ ਪ੍ਰੋਗਰਾਮ ਸੁਣਿਆ¢ | ਅਮਰੀ ਨੇ ਕਿਹਾ ਕਿ ਅੱਜ ਦੇ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਨÏਜਵਾਨਾਂ ਨੂੰ ਪ੍ਰੇਰਿਤ ਕੀਤਾ ਅਤੇ ਪ੍ਰੇਰਨਾਦਾਇਕ ਕਹਾਣੀਆਂ ਸਾਂਝੀਆਂ ਕੀਤੀਆਂ¢ | ਉਨ੍ਹਾਂ ਨੇ ਖਗੋਲ ਵਿਗਿਆਨ 'ਤੇ ਇੱਕ ਵਿਸ਼ੇਸ਼ ਭਾਸ਼ਣ ਵੀ ਦਿੱਤਾ | ਅਮਰੀ ਨੇ ਕਿਹਾ ਕਿ ਪੂਰਾ ਦੇਸ਼ ਪ੍ਰਧਾਨ ਮੰਤਰੀ ਮੋਦੀ ਦੇ ਪ੍ਰੋਗਰਾਮ ਨੂੰ ਲੈ ਕੇ ਉਤਸ਼ਾਹਿਤ ਹੈ ਤੇ ਉਨ੍ਹਾਂ ਦੇ ਹਰ ਪ੍ਰੋਗਰਾਮ ਵਿਚ ਲੋਕਾਂ ਨੂੰ ਪੇ੍ਰਰਨਾ ਮਿਲਦੀ ਹੈ |

Ad Position 22
No active advertisement
ਪਿਛਲੀ ਖ਼ਬਰ ਮਾਮਲਾ ਬਾਵਾ ਖੇਲ ਦੀ ਨਹਿਰ ਨੇੜੇ ਹੋਈ ਬੇਅਦਬੀ ਦਾ 11 ਮੈਂਬਰੀ ਸਤਿਕਾਰ ਕਮੇਟੀ ਨੇ ਕਾਰਵਾਈ ਸੰਬੰਧੀ ਏ.ਸੀ.ਪੀ. ਨਾਲ ਕੀਤ... ਅਗਲੀ ਖ਼ਬਰ 'ਇੱਕ ਰੁੱਖ ਸੌ ਸੁੱਖ' ਮੁਹਿੰਮ ਤਹਿਤ ਵਾਤਾਵਰਨ ਬਚਾਉਣ ਲਈ ਯੋਗਦਾਨ-ਡਾ. ਨਿਰਮਲ ਸਿੰਘ
Ad Position 24