28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਭਾਜਪਾ ਨੇ ਸਿਖਲਾਈ ਕੈਂਪ ਦੀਆਂ ਤਿਆਰੀਆਂ ਬਾਰੇ ਕੀਤੀ ਚਰਚਾ <br/>

Ad Position 21
No active advertisement
ਅਜੀਤ ਡੈਸਕ 01-06-2026
ਜਲੰਧਰ, 31 ਮਈ (ਸ਼ਿਵ)-ਭਾਰਤੀ ਜਨਤਾ ਪਾਰਟੀ ਜਲੰਧਰ (ਸ਼ਹਿਰੀ) ਵਲੋਂ 6 ਅਤੇ 7 ਜੂਨ ਨੂੰ ਦਿੱਲੀ ਪਬਲਿਕ ਸਕੂਲ, ਰਾਮਾ ਮੰਡੀ ਵਿਖੇ ਆਯੋਜਿਤ ਕੀਤੇ ਜਾ ਰਹੇ ਪੰਡਿਤ ਦੀਨਦਿਆਲ ਉਪਾਧਿਆਏ ਸਿਖਲਾਈ ਕੈਂਪ ਦੇ ਪ੍ਰੋਗਰਾਮ ਦੀ ਰੂਪ-ਰੇਖਾ ਤਿਆਰ ਕਰਨ ਲਈ ਭਾਜਪਾ ਜ਼ਿਲ੍ਹਾ ਜਲੰਧਰ ਸ਼ਹਿਰੀ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ ਹੇਠ ਸਟੀਅਰਿੰਗ ਕਮੇਟੀ ਮੈਂਬਰਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਹੋਈ | ਇਸ ਮੌਕੇ ਇਸ ਸਿਖਲਾਈ ਕੈਂਪ ਦੇ ਮੁਖੀ, ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਜਨਰਲ ਸਕੱਤਰ ਅਤੇ ਸੂਬਾ ਕੋਰ ਕਮੇਟੀ ਮੈਂਬਰ ਜੀਵਨ ਗੁਪਤਾ ਅਤੇ ਸਹਿ-ਪ੍ਰਧਾਨ ਸੂਬਾ ਸਕੱਤਰ ਮੀਨੂ ਸੇਠੀ ਮੁੱਖ ਤੌਰ 'ਤੇ ਮੌਜੂਦ ਸਨ | ਮੀਟਿੰਗ ਦੌਰਾਨ ਸਿਖਲਾਈ ਕੈਂਪ ਦੀ ਰੂਪ-ਰੇਖਾ, ਪ੍ਰਬੰਧਾਂ, ਕੰਮ ਦੀ ਵੰਡ ਬਾਰੇ ਚਰਚਾ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਰਕੇਸ਼ ਰਠੌਰ ਵਲੋਂ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ <br/> ਅਗਲੀ ਖ਼ਬਰ ਆਰ.ਟੀ.ਆਈ. ਕਾਰਕੁਨ ਦੇ ਕਤਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹੀ-ਡਾ.ਜਸਲੀਨ ਸੇਠੀ
Ad Position 24