ਅਧਿਕਾਰੀਆਂ ਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਕੀਤੀ ਅਹਿਮ ਮੀਟਿੰਗ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਨੂੰ ਦਿੱਤੀ ਜਾਵੇ ਤਰਜੀਹ-ਡੀ.ਸੀ. ਵਾਲੀਆ
ਅਧਿਕਾਰੀਆਂ ਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ | ਨਾਲ ਹਨ ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ, ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਹੋਰ ਅਧਿਕਾਰੀ | ਤਸਵੀਰ-ਮੁਨੀਸ਼
<br/>
02-06-2026