11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਬਲਰਾਜ ਠਾਕੁਰ ਨੂੰ ਕਾਂਗਰਸ ਪਾਰਟੀ ਨੇ ਹੁਸ਼ਿਆਰਪੁਰ ਜ਼ਿਲ੍ਹੇ ਲਈ ਐੱਸ ਆਈ ਆਰ ਕੋਆਰਡੀਨੇਟਰ ਕੀਤਾ ਨਿਯੁਕਤ

Ad Position 21
No active advertisement
ਅਜੀਤ ਡੈਸਕ 03-06-2026
ਜਲੰਧਰ, 2 ਜੂਨ (ਪਵਨ ਖਰਬੰਦਾ)-ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਨੁਸਾਰ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੇ ਜਾ ਰਹੇ 'ਵਿਸ਼ੇਸ਼ ਗਹਿਰਾ ਦੁਹਰਾਈ' ਅਭਿਆਸ ਐੱਸ. ਆਈ. ਆਰ. ਦੇ ਮੱਦੇਨਜ਼ਰ ਹੁਸ਼ਿਆਰਪੁਰ ਜ਼ਿਲ੍ਹੇ ਲਈ ਬਲਰਾਜ ਠਾਕਰ ਨੂੰ ਜ਼ਿਲ੍ਹਾ ਐੱਸ.ਆਈ.ਆਰ. ਕੋ-ਆਰਡੀਨੇਟਰ ਨਿਯੁਕਤ ਕੀਤਾ ਗਿਆ | ਇਸ ਅਭਿਆਨ ਦੌਰਾਨ ਬਲਰਾਜ ਠਾਕਰ ਜ਼ਿਲ੍ਹੇ ਵਿੱਚ ਮੰਡਲ ਅਤੇ ਬੂਥ ਕਮੇਟੀਆਂ ਦੇ ਗਠਨ, ਬੀਐਲਏ 2 ਦੀ ਸੂਚੀ ਤਿਆਰ ਕਰਵਾਉਣ, 5 ਜੂਨ ਤੋਂ ਸ਼ੁਰੂ ਹੋਣ ਵਾਲੀ ਬੀਐਲਏ 2 ਸਿਖਲਾਈ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਐੱਸਆਈਆਰ ਪ੍ਰਕਿਰਿਆ ਨਾਲ ਸੰਬੰਧਿਤ ਸਮੁੱਚੇ ਕੰਮਾਂ ਦੇ ਪ੍ਰਭਾਵਸ਼ਾਲੀ ਸੰਚਾਲਨ ਲਈ ਚੋਣ ਕਮਿਸ਼ਨ ਦੀ ਟੀਮ ਨਾਲ ਕੰਮ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਦਿਨ ਢਲਦੇ ਹੀ ਦਰਿਆਵਾਂ ਦਾ ਸੀਨਾ ਚੀਰ ਹੋ ਰਹੀ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਭੜਕੇ ਕਿਸਾਨ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ 'ਸਾਈਬਰ ਸੁਰੱਖਿਆ ਚੁਣੌਤੀਆਂ ਅਤੇ ਮੌਕੇ' ਵਿਸ਼ੇ 'ਤੇ ਇਕ ਰੋਜ਼ਾ ਵਰਕਸ਼ਾਪ ਲਗਾਈ...
Ad Position 24