22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਮਿਹਨਤੀ ਆਗੂਆਂ ਨੂੰ ਮਿਲਿਆ ਸਨਮਾਨ-ਅਟਵਾਲ

Ad Position 21
No active advertisement
ਅਜੀਤ ਡੈਸਕ 05-06-2026
ਜਲੰਧਰ, 4 ਜੂਨ (ਸ਼ਿਵ)- ਭਾਜਪਾ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਲੋਕ-ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਪਾਰਟੀ ਦੇ ਜਨਰਲ ਸਕੱਤਰ ਤਰੁਨ ਚੁੱਘ ਨੂੰ ਪਾਰਟੀ ਵਲੋਂ ਰਾਜ-ਸਭਾ ਲਈ ਉਮੀਦਵਾਰ ਬਣਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਪਾਰਟੀ ਨੇ ਹੇਠਾਂ ਤੋਂ ਮਿਹਨਤ ਕਰਕੇ ਆਏ ਇਕ ਸੀਨੀਅਰ ਆਗੂ ਨੂੰ ਇਹ ਮਾਣ ਦਿੱਤਾ ਹੈ ਤੇ ਇਸ ਫ਼ੈਸਲੇ ਨਾਲ ਪੰਜਾਬੀਆਂ ਦਾ ਸਿਰ ਉੱਚਾ ਹੋਇਆ ਹੈ ਕਿਉਂਕਿ ਉਨਾਂ ਦੇ ਰਾਜ-ਸਭਾ ਵਿਚ ਪੁੱਜਣ ਨਾਲ ਪੰਜਾਬੀਆਂ ਦੇ ਮਸਲੇ ਪ੍ਰਮੁੱਖਤਾ ਨਾਲ ਉਠਾ ਕੇ ਹੱਲ ਕਰਵਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਅਟਵਾਲ ਵਲੋਂ ਤਰੁਣ ਚੁੱਘ ਨੂੰ ਰਾਜਸਭਾ ਉਮੀਦਵਾਰ ਬਣਾਉਣ ਦੀ ਸ਼ਲਾਘਾ ਅਗਲੀ ਖ਼ਬਰ ਸੇਂਟ ਸੋਲਜਰ ਦੇ ਵੱਖ-ਵੱਖ ਸਕੂਲਾਂ 'ਚ ਵਿਦਿਆਰਥੀਆਂ ਨੇ ਸਮਰ ਕੈਂਪ 'ਚ ਹਿੱਸਾ ਲਿਆ
Ad Position 24