23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਏ.ਪੀ.ਜੇ. ਸਕੂਲ ਮਾਡਲ ਟਾਊਨ ਦੇ ਸੰਸਥਾਪਕ ਡਾ. ਸੱਤਿਆਪਾਲ ਦੀ ਬਰਸੀ ਮਨਾਈ <br/>

Ad Position 21
No active advertisement
ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਵਿਦਿਆਰਥੀ | ਤਸਵੀਰ-ਮੁਨੀਸ਼ <br/> 09-06-2026
ਜਲੰਧਰ, 8 ਜੂਨ (ਪਵਨ ਖਰਬੰਦਾ)-ਏ.ਪੀ.ਜੇ. ਸਕੂਲ ਮਾਡਲ ਟਾਊਨ ਵਿਖੇ ਸੰਸਥਾਪਕ ਚੇਅਰਮੈਨ ਡਾ. ਸੱਤਿਆਪਾਲ ਦੀ ਬਰਸੀ ਮੌਕੇ ਇੱਕ ਪ੍ਰਾਰਥਨਾ ਸਭਾ ਕੀਤੀ ਗਈ | ਇਸ ਮੌਕੇ ਸਾਰਿਆਂ ਨੇ ਡਾ. ਸੱਤਿਆਪਾਲ ਨੂੰ ਸ਼ਰਧਾਂਜਲੀ ਭੇਟ ਕੀਤੀ¢ ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਜਨ ਪੇਸ਼ ਕੀਤੇ, ਜਿਸ ਨਾਲ ਮਾਹੌਲ ਅਧਿਆਤਮਿਕ ਅਤੇ ਚਿੰਤਨਸ਼ੀਲ ਹੋ ਗਿਆ¢ ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ. ਰਾਜੇਸ਼ ਚੰਦੇਲ ਨੇ ਵੀ ਸੰਬੋਧਨ ਕੀਤਾ | ਪ੍ਰਾਰਥਨਾ ਸਭਾ ਬ੍ਰਹਮ ਆਤਮਾ ਨੂੰ ਯਾਦ ਕਰਕੇ ਸਮਾਪਤ ਹੋਈ ¢

Ad Position 22
No active advertisement
ਪਿਛਲੀ ਖ਼ਬਰ ਪੁਲਿਸ ਡੀ.ਏ.ਵੀ. ਪਬਲਿਕ ਸਕੂਲ 'ਚ ਪੁਲਿਸ ਡੀ.ਏ.ਵੀ. ਦਿਵਸ ਮਨਾਇਆ, 130 ਸਾਬਕਾ ਵਿਦਿਆਰਥੀਆਂ ਨੇ ਹਿੱਸਾ ਲਿਆ <br/> ਅਗਲੀ ਖ਼ਬਰ 6 ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਵਿਖੇ ਕਰਵਾਏ ਵਿਸ਼ੇਸ਼ ਗੁਰਮਤ...
Ad Position 24