14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਕਰਵਾਏ ਅੰਮਿ੍ਤ ਵੇਲਾ ਸਮਾਗਮ <br/>

Ad Position 21
No active advertisement
ਭਾਈ ਗਗਨਜੋਤ ਸਿੰਘ ਦਾ ਜਥਾ ਕੀਰਤਨ ਦੀ ਹਾਜ਼ਰੀ ਭਰਦਾ ਹੋਇਆ | ਤਸਵੀਰ : ਮੁਨੀਸ਼ <br/> 10-06-2026
ਜਲੰਧਰ, 9 ਜੂਨ (ਐੱਮ. ਐੱਸ. ਲੋਹੀਆ)-ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਵਿਖੇ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਅੰਮਿ੍ਤ ਵੇਲੇ ਦੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ 'ਚ ਮਾਤਾ ਕੌਲਾਂ ਜੀ ਸੇਵਾ ਸਿਮਰਨ ਸੁਸਾਇਟੀ ਵਲੋਂ ਭਾਈ ਗਗਨਜੋਤ ਸਿੰਘ ਦੇ ਜਥੇ ਨੇ ਰਸਭਿੰਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਬੇਅੰਤ ਸਿੰਘ ਸਰਹੱਦੀ ਅਤੇ ਸਕੱਤਰ ਇੰਦਰਪਾਲ ਸਿੰਘ ਨੇ ਸਮੂਹ ਸੰਗਤ ਨੂੰ ਅੱਜ ਦੇ ਪਾਵਨ ਦਿਹਾੜੇ ਦੀ ਵਧਾਈ ਦਿੰਦਿਆਂ ਆਈ ਸੰਗਤ ਦਾ ਧੰਨਵਾਦ ਕੀਤਾ | ਗੁਰਦੁਆਰਾ ਸਾਹਿਬ ਵਲੋਂ ਭਾਈ ਗਗਨਜੋਤ ਸਿੰਘ ਨੂੰ ਗੁਰੂ ਘਰ ਦੀ ਬਖਸ਼ਿਸ਼ ਵਜੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਬਾਬਾ ਸੋਢਲ ਦਾ ਝੰਡਾ ਦਿਵਸ 15 ਨੂੰ <br/> ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ 13 ਨੂੰ <br/...
Ad Position 24