13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਅੰਤਰ ਜ਼ਿਲ੍ਹਾ ਮਹਿਲਾ ਕ੍ਰਿਕਟ ਟੂਰਨਾਮੈਂਟ 'ਚ ਜਲੰਧਰ ਦੀ ਤਰਨ ਤਾਰਨ 'ਤੇ ਜਿੱਤ <br/>

Ad Position 21
No active advertisement
ਅੰਤਰ ਜ਼ਿਲ੍ਹਾ ਮਹਿਲਾ ਕ੍ਰਿਕਟ ਮੁਕਾਬਲੇ ਦੇ ਮੈਚ 'ਚੋਂ ਜੇਤੂ ਬਣੀ ਜਲੰਧਰ ਦੀ ਟੀਮ ਜੇ.ਡੀ.ਸੀ.ਏ ਦੇ ਖੇਡ ਅਧਿਕਾਰੀਆਂ ਨਾਲ | ਤਸਵੀਰ:-ਮੁਨੀਸ਼ <br/> 10-06-2026
ਜਲੰਧਰ, 9 ਜੂਨ (ਡਾ. ਜਤਿੰਦਰ ਸਾਬੀ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਕਰਵਾਈ ਜਾ ਰਹੀ ਪੰਜਾਬ ਸਟੇਟ ਅੰਤਰ ਜਿਲ੍ਹਾ ਮਹਿਲਾ ਸੀਨੀਅਰ ਕ੍ਰਿਕਟ ਚੈਪੀਅਨਸ਼ਿਪ ਦਾ ਮੈਚ ਸਥਾਨਕ ਸੇਂਟ ਸੋਲਜਰ ਕੈਂਪਸ ਦੇ ਖੇਡ ਮੈਦਾਨ 'ਚ ਕਰਵਾਇਆ ਗਿਆ | ਇਹ ਜਾਣਕਾਰੀ ਦਿੰਦੇ ਹੋਏ ਜੇ.ਡੀ.ਸੀ.ਏ ਦੇ ਸੰਯੁਕਤ ਸਕੱਤਰ ਸੰਜੀਵ ਅੰਗਰੀਸ਼ ਨੇ ਦੱਸਿਆ ਕਿ ਇਸ ਮੈਚ ਦੇ ਵਿਚੋਂ ਜਲੰਧਰ ਦੀ ਮਹਿਲਾ ਕ੍ਰਿਕਟ ਟੀਮ ਨੇ ਤਰਨਤਾਰਨ ਨੂੰ 278 ਦੌੜਾਂ ਨਾਲ ਹਰਾ ਕੇ ਅਗਲੇ ਗੇੜ 'ਚ ਪ੍ਰਵੇਸ਼ ਕੀਤਾ | ਇਸ ਦੇ ਵਿਚ ਰਸ਼ਮੀ ਸਿੰਘ ਨੇ 100 ਦੌੜਾਂ ਤੇ ਮਲਿਕਾ ਮੋਰ ਨੇ 68 ਦੌੜਾਂ ਤੇ ਆਰਤੀ ਸ਼ਰਮਾਂ ਨੇ 64 ਦੌੜਾਂ ਦਾ ਸ਼ਾਨਦਾਰ ਯੋਗਦਾਨ ਪਾਇਆ ਤੇ ਜਲੰਧਰ ਦੀ ਮਲਿਕਾ ਮੋਰ ਨੇ 3 ਵਿਕਟਾਂ ਲੈ ਕੇ ਟੀਮ ਨੂੰ ਸ਼ਾਨਦਾਰ ਜਿੱਤ ਦਿਵਾਈ |

Ad Position 22
No active advertisement
ਪਿਛਲੀ ਖ਼ਬਰ ਫ਼ੌਜ ਤੇ ਪੁਲਿਸ ਵਲੋਂ ਥਾਂ-ਥਾਂ 'ਤੇ ਕੀਤੀ ਜਾ ਰਹੀ ਨਾਕੇਬੰਦੀ ਦੇ ਰੋਸ 'ਚ ਛਾਉਣੀ ਦੇ ਦੁਕਾਨਦਾਰਾਂ ਨੇ ਬਾਜ਼ਾਰ ਬੰਦ ਰੱਖ... ਅਗਲੀ ਖ਼ਬਰ ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਨਵਨਿਯੁਕਤ 9 ਮੈਡੀਕਲ ਅਫਸਰਾਂ ਨੂੰ ਵੰਡੇ ਨਿਯੁਕਤੀ ਪੱਤਰ <br/>
Ad Position 24