ਸਮਾਧ ਸ਼ਹੀਦ ਪਿੰਡ ਕੁਰਾਲੀ ਵਿਖੇ ਸਾਲਾਨਾ ਜੋੜ ਮੇਲਾ 14 ਨੂੰ
ਅਜੀਤ ਡੈਸਕ
13-06-2026
ਲਾਂਬੜਾ, 12 ਜੂਨ (ਗੁਰਮੇਲ ਸਿੰਘ)-ਗੁਰਦੁਆਰਾ ਸ਼ਹੀਦਾਂ ਦੇ ਇਤਿਹਾਸਿਕ ਸਥਾਨ ਪਿੰਡ ਕੁਰਾਲੀ ਵਿਖੇ 14 ਜੂਨ ਨੂੰ ਮਨਾਇਆ ਜਾ ਰਿਹਾ ਇਸ ਇਤਿਹਾਸਿਕ ਅਸਥਾਨ ਉੱਤੇ 14 ਜੂਨ ਨੂੰ ਹਰ ਸਾਲ ਦੀ ਤਰ੍ਹਾਂ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਅਤੇ ਇਸ ਵਿੱਚ 14 ਜੂਨ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਅਤੇ ਢਾਡੀ ਦਰਬਾਰ ਸਜਾਏ ਜਾਣਗੇ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮੇਲੇ ਵਿੱਚ ਹੁੰਮ ਹੁਮਾ ਕੇ ਪਹੁੰਚਣ ਦੀ ਕਿ੍ਪਾਲਤਾ ਕੀਤੀ ਜਾਵੇ ਤਾਂ ਜੋ ਮੇਲੇ ਦੀ ਰੌਣਕ ਨੂੰ ਵਧਾਇਆ ਜਾ ਸਕੇ |