31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਆਊਟਸੋਰਸ ਕਾਮੇ 16 ਨੂੰ ਹੜਤਾਲ ਤੇ 17 ਨੂੰ ਪਟਿਆਲਾ ਵਿਖੇ ਦੇਣਗੇ ਪੱਕਾ ਧਰਨਾ

Ad Position 21
No active advertisement
ਅਜੀਤ ਡੈਸਕ 14-06-2026

ਜਲੰਧਰ, 13 ਜੂਨ (ਸ਼ਿਵ)-ਆਊਟ ਸੋਰਸ ਇੰਪਲਾਈਜ਼ ਫੈਡਰੇਸ਼ਨ ਪੰਜਾਬ (ਪਾਵਰਕਾਮ) ਦੀ ਸੂਬਾ ਕਮੇਟੀ ਦੀ ਇੱਕ ਅਹਿਮ ਅਤੇ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਕੁਲਜੀਤ ਸਿੰਘ ਲÏਹਕਾ ਦੀ ਅਗਵਾਈ ਹੇਠ ਹੋਈ¢ ਮੀਟਿੰਗ ਵਿਚ ਆਗੂਆਂ ਨੇ ਕਿ ਜੇਕਰ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ 15 ਜੂਨ ਤੱਕ ਆਊਟ ਸੋਰਸ ਕਰਮਚਾਰੀਆਂ ਨੂੰ ਸਿੱਧੇ ਕੰਟਰੈਕਟ 'ਤੇ ਲਿਆਉਣ ਅਤੇ ਤਨਖ਼ਾਹ ਵਾਧੇ ਦੀ ਪ੍ਰਕਿਰਿਆ ਨੂੰ ਮੁਕੰਮਲ ਨਹੀਂ ਕਰਦੀਆਂ ਤਾਂ 16 ਜੂਨ ਤੋਂ ਸਮੂਹ ਆਊਟ ਸੋਰਸ ਕਰਮਚਾਰੀ ਪੂਰਨ ਤÏਰ 'ਤੇ ਕੰਮ ਬੰਦ ਕਰਕੇ ਰੋਸ ਪ੍ਰਦਰਸ਼ਨ, ਧਰਨੇ ਅਤੇ ਪ੍ਰਦਰਸ਼ਨ ਸ਼ੁਰੂ ਕਰਨਗੇ¢ ਇਸ ਤੋਂ ਇਲਾਵਾ 17 ਜੂਨ ਨੂੰ ਪਟਿਆਲਾ ਵਿਖੇ ਵਿਸ਼ਾਲ ਪੱਧਰ 'ਤੇ ਪੱਕਾ ਧਰਨਾ ਲਗਾਇਆ ਜਾਵੇਗਾ, ਜਿਸ ਵਿਚ ਪੰਜਾਬ ਭਰ ਤੋਂ ਆਊਟ ਸੋਰਸ ਕਰਮਚਾਰੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ¢ ਮੀਟਿੰਗ ਵਿਚ ਸੂਬਾ ਪ੍ਰਧਾਨ ਕੁਲਜੀਤ ਸਿੰਘ ਲÏਹਕਾ ਤੋਂ ਇਲਾਵਾ ਜਨਰਲ ਸਕੱਤਰ ਤਰਨਜੀਤ ਸਿੰਘ ਬੋਦਲ, ਮੀਤ ਪ੍ਰਧਾਨ ਅਮਿੱਤ ਕੁਮਾਰ ਸ਼ਰਮਾ, ਸੂਬਾ ਖ਼ਜ਼ਾਨਚੀ ਤਰਨਦੀਪ ਸਿੰਘ ਵਿਰਦੀ, ਮੁੱਖ ਸਲਾਹਕਾਰ ਵਿਸ਼ਾਲ ਸ਼ਰਮਾ, ਪੈੱ੍ਰਸ ਸਕੱਤਰ ਅਮਨਦੀਪ ਸਿੰਘ, ਬਾਰਡਰ ਜ਼ੋਨ ਪ੍ਰਧਾਨ ਪਵਨਦੀਪ ਸਿੰਘ ਪੱਟੀ ਅਤੇ ਐਗਜ਼ੀਕਿਊਟਿਵ ਮੈਂਬਰ ਅਸ਼ਵਨੀ ਕੁਮਾਰ, ਦਵਿੰਦਰ ਸਿੰਘ ਸੰਨ੍ਹੀ ,ਅਮਨਦੀਪ ਕÏਰ ਭੁੱਲਰ, ਉਪਾਸਨਾ ਸੈਣੀ, ਮੈਡਮ ਟੀਨਾ ਅਤੇ ਮਨਦੀਪ ਕÏਰ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਅਗਲੀ ਖ਼ਬਰ ਅਰਜੁਨ ਤ੍ਰੇਹਨ ਸਮੇਤ ਹੋਰ ਆਗੂਆਂ ਵਲੋਂ ਤਰੁਣ ਚੁੱਘ ਨਾਲ ਮੁਲਾਕਾਤ <br/>
Ad Position 24