01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਅੱਜ ਦੇ ਚੁਪਹਿਰਾ ਸਮਾਗਮ

Ad Position 21
No active advertisement
ਅਜੀਤ ਡੈਸਕ 14-06-2026
ਜਲੰਧਰ, 13 ਜੂਨ (ਐੱਮ. ਐੱਸ. ਲੋਹੀਆ) - ਸ਼ਹਿਰ ਦੇ ਵੱਖ-ਵੱਖ ਗੁਰੂ ਘਰਾਂ 'ਚ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਇਸ ਤਹਿਤ ਗੁਰਦੁਆਰਾ ਗੁਰਦੇਵ ਨਗਰ, ਨਵੀਂ ਦਾਣਾ ਮੰਡੀ, ਗੋਪਾਲ ਨਗਰ ਵਿਖੇ ਹਰ ਐਤਵਾਰ ਦੀ ਤਰ੍ਹਾਂ ਇਸ 14 ਜੂਨ ਦਿਨ ਐਤਵਾਰ ਨੂੰ ਸਵੇਰੇ 6 ਵਜੇ ਤੋਂ 10 ਵਜੇ ਤੱਕ ਜਪ-ਤਪ ਚੁਪਹਿਰਾ ਸਮਾਗਮ ਹੋਣਗੇ | ਇਹ ਜਾਣਕਾਰੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਮਿਗਲਾਨੀ ਅਤੇ ਹਰਪ੍ਰੀਤ ਸਿੰਘ ਨੀਟੂ ਵਲੋਂ ਦਿੱਤੀ ਗਈ |
pppppp
ਗੁਰਦੁਆਰਾ ਡੇਰਾ ਸੰਤਗੜ੍ਹ (ਹਰਖੋਵਾਲ), ਕਪੂਰਥਲਾ ਰੋਡ, ਜਲੰਧਰ ਵਿਖੇ ਹਰ ਐਤਵਾਰ ਦੀ ਤਰ੍ਹਾਂ ਇਸ 14 ਜੂਨ ਦਿਨ ਐਤਵਾਰ ਨੂੰ ਦੁਪਹਿਰ 1 ਤੋਂ ਸ਼ਾਮ 5 ਵਜੇ ਤੱਕ ਚੁਪਹਿਰਾ ਸਮਾਗਮ ਕਰਵਾਏ ਜਾ ਰਹੇ ਹਨ |
pppppp
ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ, ਜਲੰਧਰ ਵਿਖੇ ਹਰ ਐਤਵਾਰ ਦੀ ਤਰ੍ਹਾਂ ਇਸ ਵਾਰ ਵੀ 14 ਜੂਨ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਚੁਪਹਿਰਾ ਸਮਾਗਮ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਨਿਊ ਦਸਮੇਸ਼ ਨਗਰ ਗੋਲੀਕਾਂਡ ਦੇ ਜ਼ਖ਼ਮੀ ਸੌਰਭ ਦੀ ਇਲਾਜ ਦੌਰਾਨ ਮੌਤ, ਪੁਲਿਸ ਨੇ ਦਿਖਾਈ ਦੋ ਦੀ ਗਿ੍ਫਤਾਰੀ ਅਗਲੀ ਖ਼ਬਰ ਮੋਬਾਈਲ ਮਾਰਕੀਟ 'ਚ ਮੰਦੇ ਕਾਰਨ ਐਸੋਸੀਏਸ਼ਨ ਵਲੋਂ ਗਰਮੀਆਂ ਦੀਆਂ ਛੁੱਟੀਆਂ ਨਾ ਕਰਨ ਦਾ ਫ਼ੈਸਲਾ <br/>
Ad Position 24