02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਮਿਲ ਰਹੀ ਸਫ਼ਲਤਾ-ਬੀਬੀ ਰਣਜੀਤ ਕੌਰ <br/>

Ad Position 21
repet_subhas-goyals [Copy P29]
ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੇ ਸੂਬਾ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ ਕਾਕੜ ਕਲਾਂ ਵਲੋਂ ਵੱਖ-ਵੱਖ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦÏਰਾਨ ਪਾਰਟੀ ਵਲੰਟੀਅਰਾਂ ਨਾਲ¢ ਤਸਵੀਰ: ਬਾਂਸਲ <br/> 14-06-2026
ਸ਼ਾਹਕੋਟ, 13 ਜੂਨ (ਬਾਂਸਲ)-ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੇ ਸੂਬਾ ਵਾਈਸ ਪ੍ਰਧਾਨ ਤੇ ਇਨਫੋਟੈਕ ਪੰਜਾਬ ਦੀ ਡਾਇਰੈਕਟਰ ਬੀਬੀ ਰਣਜੀਤ ਕÏਰ ਕਾਕੜ ਕਲਾਂ ਵੱਲੋਂ ਹਲਕ ਸ਼ਾਹਕੋਟ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ ਹਲਕੇ ਦੇ ਵੋਟਰਾਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ¢ ਉਨ੍ਹਾਂ ਦੱਸਿਆ ਕਿ ਪੰਜਾਬ ਦੀ 'ਆਪ' ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਸੂਬੇ ਦੇ ਲੋਕ ਬਹੁਤ ਸੰਤੁਸ਼ਟ ਹਨ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਪਿੰਡਾਂ ਅਤੇ ਸ਼ਹਿਰਾਂ ਵਿਚ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਸਫ਼ਲਤਾ ਮਿਲੀ ਰਹੀ ਹੈ¢ ਇਸ ਮÏਕੇ ਬੀਬੀ ਰਣਜੀਤ ਕÏਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼ਾਹਕੋਟ ਹਲਕੇ ਦੇ ਹਰ ਪਿੰਡ, ਹਰ ਵਾਰਡ ਵਿਚ ਜਿੱਥੇ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਉੱਥੇ ਹੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ¢ ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਯੁੱਧ ਨਸਿਆਂ ਵਿਰੁੱਧ ਮੁਹਿੰਮ ਨੂੰ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਸੂਬੇ ਅੰਦਰੋਂ ਨਸ਼ਾ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ¢ ਇਸ ਮÏਕੇ ਮਨਦੀਪ ਸਿੰਘ ਝੀਤਾ ਪੀ.ਏ., ਲਛਮਣ ਸਿੰਘ ਪੂਨੀਆਂ, ਸੋਨੂੰ ਕਾਕੜ, ਰਾਜਬੀਰ ਕÏਰ, ਤੇਜੀ ਕੰਗ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਜਸਪ੍ਰੀਤ ਸਿੰਘ, ਅਮਿ੍ਤਪਾਲ ਸਿੰਘ, ਧਰਮਿੰਦਰ ਕਿਲੀ, ਸੋਢੀ ਚੇਅਰਮੈਨ, ਸਾਬੀ ਕਾਕੜ, ਸੁੱਚਾ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿਚ 'ਆਪ' ਵਲੰਟੀਅਰ ਉਨ੍ਹਾਂ ਦੇ ਨਾਲ ਸਨ¢

Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਬੈਠੇ ਵਿਅਕਤੀ ਵਲੋਂ ਭਾਰਤ ਵਿਚਲੇ ਕਾਰੋਬਾਰ 'ਤੇ ਕਬਜ਼ਾ ਕਰਨ ਲਈ ਆਪਣੇ ਹੀ ਸਾਬਕਾ ਭਾਈਵਾਲ ਦੇ ਭਰਾ ਨੂੰ ਜਾਨੋਂ ਮ... ਅਗਲੀ ਖ਼ਬਰ ਪਿੰਡ ਕਾਲਰਾ ਵਿਖੇ 26ਵਾਂ ਗੁਰਮਤਿ ਸਿਖਲਾਈ ਕੈਂਪ ਜਾਰੀ ਬੱਚਿਆਂ ਨੂੰ ਵਿਰਸੇ ਨਾਲ ਜੋੜਨ ਦੀ ਵਿਸ਼ੇਸ਼ ਮੁਹਿੰਮ
Ad Position 24