ਗੁਰਦੁਆਰਾ ਤਾਲਵਾਲਾ ਸਾਹਿਬ ਰਾਏਪੁਰ-ਰਸੂਲਪੁਰ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/>
ਰਾਏਪੁਰ-ਰਸੂਲਪੁਰ 'ਚ ਗੁਰਮਤਿ ਸਮਾਗਮ ਦੌਰਾਨ ਕਵੀਸ਼ਰ ਗੁਰਦਿਆਲ ਸਿੰਘ ਢਿਲਵਾਂ ਵਾਲਿਆਂ ਦਾ ਕਵੀਸ਼ਰੀ ਜਥਾ ਹਾਜਰੀਨ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਉਂਦਾ ਹੋਇਆ ਸੰਗਤਾਂ ਵਿੱਚ ਜਥੇਦਾਰ ਮਨਜੀਤ ਸਿੰਘ, ਭਾਈ ਸੁਖਜਿੰਦਰ ਸਿੰਘ ਸੁੱਖਾ, ਗਿਆਨੀ ਹਰਜਿੰਦਰ ਸਿੰਘ ਤੇ ਹੋਰ | ਤਸਵੀਰਾਂ - ਹੁਸਨ ਲਾਲ
<br/>
15-06-2026