06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਮੂਹਲੇਧਾਰ ਮੀਂਹ ਪੈਣ ਕਾਰਨ ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ

Ad Position 21
No active advertisement
ਅਜੀਤ ਡੈਸਕ 05-07-2026
ਲਾਂਬੜਾ, 4 ਜੁਲਾਈ (ਗੁਰਮੇਲ ਸਿੰਘ)-ਪੰਜਾਬ ‘ਚ ਮੌਨਸੂਨ ਆਉਣ ਦੇ ਨਾਲ ਮੀਂਹ ਪੈਣੇ ਸ਼ੁਰੂ ਹੋ ਗਏ ਹਨ, ਜਿਸ ਨਾਲ ਗਰਮੀ ਤੋਂ ਰਾਹਤ ਮਿਲੀ। ਮੀਂਹ ਦੇ ਆਉਣ ਹੁੰਮਸ ਭਰੀ ਗਰਮੀ ਤੋਂ ਪਸ਼ੂ ਪੰਛੀਆਂ ਤੇ ਇਨਸਾਨਾਂ ਨੂੰ ਗਰਮੀ ਤੋਂ ਰਾਹਤ ਮਿਲੀ। ਸਨਿਚਰਵਾਰ ਦੁਪਹਿਰ ਵੇਲੇ ਸੂਬੇ ਦੇ ਕਈ ਇਲਾਕਿਆਂ ‘ਚ ਗਰਜ-ਚਮਕ ਨਾਲ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਇਹ ਮੀਹ ਝੋਨੇ ਦੀ ਲੁਆਈ ਲਈ ਫਾਇਦੇਮੰਦ ਸਾਬਤ ਹੋਵੇਗਾ ਅਤੇ ਦੂਜੇ ਪਾਸੇ ਮੱਕੀ ਦੀ ਫਸਲ ਵਾਸਤੇ ਨੁਕਸਾਨ ਦਾਇਕ ਹੈ। ਪੰਜਾਬ ਦੇ ਕਈ ਸੂਬਿਆਂ ਵਿਚ 4 ਜੁਲਾਈ ਤੋਂ ਲੈ ਕੇ 6 ਜੁਲਾਈ ਤੱਕ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਕਾਰਨ ਯੈਲੋ ਅਲਰਟ ਯਾਰੀ ਇਨ੍ਹਾਂ ਦਿਨਾਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਮੌਸਮ ਵਿਭਾਗ ਵਲੋਂ ਜਾਣਕਾਰੀ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਪਿਸਟਲ ਸ਼ੂਟਿੰਗ ਵਿਚ ਚਮਕਾਇਆ ਸਕੂਲ ਦਾ ਨਾਂਅ ਅਗਲੀ ਖ਼ਬਰ ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ 25 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤ ’ਚ ਮੌਤ, ਛੱਪੜ ਨੇੜਿਓਂ ਮਿਲੀ ਲਾਸ਼
Ad Position 24
No active advertisement