ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਗੁਰੂ ਨਾਨਕ ਫਾਊਂਡੇਸ਼ਨ ਗਲੋਬਲ ਸਕੂਲ ’ਚ ਡਿਵਨਿਟੀ ਰੂਮ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 11-07-2026
ਜਲੰਧਰ, 10 ਜੁਲਾਈ (ਪਵਨ ਖਰਬੰਦਾ)-ਗੁਰੂ ਨਾਨਕ ਫਾਊਂਡੇਸ਼ਨ ਗਲੋਬਲ ਸਕੂਲ ਅਰਬਨ ਅਸਟੇਟ ਫੇਸ -1 ਜਲੰਧਰ ਵਿਖੇ ਡਿਵਿਨਿਟੀ (ਧਾਰਮਿਕ) ਰੂਮ ਦਾ ਸ਼ੁੱਭ ਉਦਘਾਟਨ ਕੀਤਾ ਗਿਆ। ਇਸ ਸਮਾਗਮ ਵਿੱਚ ਸਕੂਲ ਦੇ ਪ੍ਰਿੰਸੀਪਲ ਡਾਕਟਰ ਹਰਲੀਨ ਕੌਰ, ਸਟਾਫ ਮੈਂਬਰ,ਡਾਇਰੈਕਟਰ ਸ. ਪ੍ਰਤਾਪ ਸਿੰਘ ਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਵਿੱਚ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਹਰਮਿੰਦਰ ਸਿੰਘ ਗੁਰਦੁਆਰਾ ਬਾਬਾ ਜੀਵਨ ਸਿੰਘ ਦੇ ਪ੍ਰਧਾਨ ਭੁਪਿੰਦਰ ਸਿੰਘ ਜੀ ਖਾਲਸਾ ਨੇ ਹਾਜ਼ਰੀ ਭਰੀ । ਪ੍ਰੋਗਰਾਮ ਦੀ ਸ਼ੁਰੂਆਤ ਸੰਗਤੀ ਰੂਪ ਵਿੱਚ ਜਪੁਜੀ ਸਾਹਿਬ ਦਾ ਪਾਠ ਤੇ ਚੌਪਈ ਸਾਹਿਬ ਦੇ ਪਾਠ ਨਾਲ ਕੀਤੀ ਗਈ। ਸ੍ਰੀਮਤੀ ਪ੍ਰਭਦੀਪ ਕੌਰ (ਅਧਿਆਪਕਾ) ਨੇ ਸਭ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ ਡਾ. ਹਰਲੀਨ ਕੌਰ ਨੇ ਤਹਿ ਦਿਲੋਂ ਸਭ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਟਰੱਕ ਨੇ ਚੰਦਨ ਨਗਰ ਅੰਡਰ ਬ੍ਰਿੱਜ ਦਾ ਗਾਰਡਰ ਤੋੜਿਆ ਅਗਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਅਧੀਨ ਵਿਸ਼ੇਸ਼ ਜਾਂਚ ਕੈਂਪ ਲਗਾਇਆ
Ad Position 24
No active advertisement