02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਜਸਵੀਰ ਸਿੰਘ ਰਾਜੂ ਰਾਮਗੜ੍ਹੀਆਂ ਵੈੱਲਫੇਅਰ ਬੋਰਡ ਹਲਕਾ ਫਿਲੌਰ ਦੇ ਚੇਅਰਮੈਨ ਬਣੇ

Ad Position 21
No active advertisement
ਅਜੀਤ ਡੈਸਕ 20-07-2026
ਗੁਰਾਇਆ, 19 ਜੁਲਾਈ (ਬਲਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਰਾਮਗੜ੍ਹੀਆਂ ਵੈੱਲਫੇਅਰ ਬੋਰਡ ਹਲਕਾ ਫਿਲੌਰ ਦੇ ਚੇਅਰਮੈਨ ਜਸਵੀਰ ਸਿੰਘ ਰਾਜੂ ਕੌਂਸਲਰ ਨੂੰ ਲਗਾਏ ਜਾਣ ’ਤੇ ਉਨ੍ਹਾਂ ਦੀ ਨਿਯੁਕਤੀ ਦਾ ਹਲਕੇ ਭਰ ਵਿਚ ਸਵਾਗਤ ਕੀਤਾ ਗਿਆ ਹੈ। ਰਾਮਗੜ੍ਹੀਆਂ ਭਾਈਚਾਰੇ ਨੇ ਇਸ ਨਿਯੁਕਤੀ ਲਈ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਅਤੇ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆਂ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਜਸਵੀਰ ਸਿੰਘ ਰਾਜੂ ਜੋ ਨਗਰ ਕੌਂਸਲ ਗੁਰਾਇਆ ਦੇ ਮੈਂਬਰ ਵੀ ਹਨ ਨੇ ਕਿਹਾ ਹੈ ਕਿ ਉਹ ਹੋਰ ਵਰਗਾਂ ਦੇ ਨਾਲ ਨਾਲ ਰਾਮਗੜ੍ਹੀਆਂ ਭਾਈਚਾਰੇ ਦੇ ਹਿੱਤਾਂ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਵਲੋਂ ਚੇਅਰਮੈਨਾਂ ਦਾ ਸਨਮਾਨ ਅਗਲੀ ਖ਼ਬਰ ਕੱਲ ਗੁਰੂ ਨਾਨਕ ਪੁਰਾ ਮਾਰਕੀਟ 3 ਘੰਟੇ ਲਈ ਰਹੇਗੀ ਬੰਦ ਦੁਕਾਨਦਾਰਾਂ ਨੇ ਮੀਟਿੰਗ ਤੋਂ ਬਾਅਦ ਕੀਤਾ ਐਲਾਨ
Ad Position 24
No active advertisement