06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਮੇਅਰ ਵਲੋਂ ਦੌਰੇ ਦੌਰਾਨ ਪਾਈਆਂ ਗਈਆਂ ਖ਼ਾਮੀਆਂ ਦੂਰ ਕਰਨ ਦੀ ਹਦਾਇਤ ਨਿਗਮ ਅਫ਼ਸਰਾਂ ਨਾਲ ਕਈ ਇਲਾਕਿਆਂ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 21-07-2026
ਜਲੰਧਰ, 20 ਜੁਲਾਈ (ਸ਼ਿਵ)-ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਦੇ ਉਦੇਸ਼ ਨਾਲ ਮੇਅਰ ਨੇ ਅੱਜ ਸਵੇਰੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਜਿੱਥੇ ਵੀ ਕਮੀਆਂ ਅਤੇ ਬੇਨਿਯਮੀਆਂ ਸਾਹਮਣੇ ਆਈਆਂ, ਉੱਥੇ ਮੇਅਰ ਨੇ ਸੰਬੰਧਿਤ ਅਧਿਕਾਰੀਆਂ ਦੀ ਸਖ਼ਤ ਸ਼ਬਦਾਂ ਵਿਚ ਹਦਾਇਤ ਦੇ ਕੇ ਇਨ੍ਹਾਂ ਦਾ ਸੁਧਾਰ ਕਰਨ ਲਈ ਕਿਹਾ ਹੈ। ਦੌਰੇ ਦੌਰਾਨ ਮੇਅਰ ਨੇ ਮੌਕੇ ’ਤੇ ਹੀ ਨਗਰ ਨਿਗਮ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੁਲਾ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦਾ ਨਿਰੀਖਣ ਕਰਵਾਇਆ। ਇਸ ਮੌਕੇ ਉਨ੍ਹਾਂ ਨੇ ਹਰ ਇਲਾਕੇ ਵਿਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ’ਤੇ ਕੰਮਾਂ ਦੀ ਨਿਰੰਤਰ ਨਿਗਰਾਨੀ ਕਰਨ ਲਈ ਕਿਹਾ। ਮੇਅਰ ਨੇ ਸਪਸ਼ਟ ਹਦਾਇਤਾਂ ਦਿੰਦਿਆਂ
(ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ’ਚ ਆਰ. ਐੱਸ. ਐਸ. ਦੇ 2 ਮਹਿਮਾਨਾਂ ਨੂੰ ਬੁਲਾਉਣ ਬਦਲੇ ਵਿਦਿਆਰਥੀਆਂ ਨੇ ਕੀਤਾ ਵਿਰੋਧ ਅਗਲੀ ਖ਼ਬਰ ਨਾਰਦਰਨ ਰੇਲਵੇ ਮੈਨਜ਼ ਯੂਨੀਅਨ ਵਲੋਂ ਡਿਪਟੀ ਚੀਫ ਬ੍ਰਿਜ ਇੰਜੀਨੀਅਰ ਦੀਆਂ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ
Ad Position 24
No active advertisement