ਸੀਨੀਅਰ ਸੈਕੰਡਰੀ ਸਕੂਲ ਪਰਜੀਆਂ ਕਲਾ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ
ਮਹਿਤਪੁਰ, 1 ਅਗਸਤ (ਲਖਵਿੰਦਰ ਸਿੰਘ)- ਸੀਨੀਅਰ ਸੈਕੰਡਰੀ ਸਕੂਲ ਪਿੰਡ ਪਰਜੀਆਂ ਕਲਾ ਵਿਖੇ ਸ਼ਹੀਦ ਊਧਮ ਸਿੰਘ ਜੀ ਦੀ ਬਰਸੀਂ ਮਨਾਈ ਗਈ। ਇਸ ਮੌਕੇ ਸਕੂਲੀ ਬੱਚਿਆਂ ਵੱਲੇ ਰਾਸ਼ਟਰੀ ਗੀਤ ਗਾਇਆ ਗਿਆ।
ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਸਮੇਂ ਸਕੂਲ ਦੇ ਸਟਾਫ਼ ਮੈਂਬਰ ਪ੍ਰਬੰਧਕ ਕਮੇਟੀ ਦੇ ਹੋਰ। ਤਸਵੀਰ:ਰੂਪਰਾ ਸਟੂਡੀਓ
02-08-2026