05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਬਾਬਾ ਅਮਰਨਾਥ ਦੀ ਯਾਦ ’ਚ ਸਮਾਗਮ 8 ਨੂੰ

ਚੁਗਿੱਟੀ/ ਜੰਡੂ ਸਿੰਘਾ, 3 ਅਗਸਤ ( ਨਰਿੰਦਰ ਲਾਗੂ) ਸਥਾਨਕ ਚੁਗਿੱਟੀ ਫਲਾਈਓਵਰ ਦੇ ਨਜ਼ਦੀਕ ਸਥਿਤ ਬਾਬਾ ਅਮਰ ਨਾਥ ਦੇ ਅਸਥਾਨ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਸਮਾਗਮ 8 ਅਗਸਤ ਨੂੰ ਕਰਵਾਇਆ ਜਾਵੇਗਾ। ਜਾਣਕਾਰੀ ਦਿੰਦੇ ਹੋਏ ਮੁੱਖ ਪ੍ਰਬੰਧਕ ਸਮਾਜ ਸੇਵਕ ਹਰਜੀਤ ਸਿੰਘ ਚੱਠਾ ਨੇ ਦੱਸਿਆ ਕਿ ਇਸ ਮੌਕੇ ਸਵੇਰੇ ਵਿਧੀਪੂਰਵਕ ਪੂਜਾ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 04-08-2026
ਚੁਗਿੱਟੀ/ ਜੰਡੂ ਸਿੰਘਾ, 3 ਅਗਸਤ ( ਨਰਿੰਦਰ ਲਾਗੂ) ਸਥਾਨਕ ਚੁਗਿੱਟੀ ਫਲਾਈਓਵਰ ਦੇ ਨਜ਼ਦੀਕ ਸਥਿਤ ਬਾਬਾ ਅਮਰ ਨਾਥ ਦੇ ਅਸਥਾਨ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਸਮਾਗਮ 8 ਅਗਸਤ ਨੂੰ ਕਰਵਾਇਆ ਜਾਵੇਗਾ। ਜਾਣਕਾਰੀ ਦਿੰਦੇ ਹੋਏ ਮੁੱਖ ਪ੍ਰਬੰਧਕ ਸਮਾਜ ਸੇਵਕ ਹਰਜੀਤ ਸਿੰਘ ਚੱਠਾ ਨੇ ਦੱਸਿਆ ਕਿ ਇਸ ਮੌਕੇ ਸਵੇਰੇ ਵਿਧੀਪੂਰਵਕ ਪੂਜਾ ਕੀਤੀ ਜਾਵੇਗੀ। ਉਸ ਉਪਰੰਤ ਸੰਗਤਾਂ ਵੱਲੋਂ ਸ਼ਿਵ ਭਗਵਾਨ ਅਤੇ ਬਾਬਾ ਅਮਰ ਨਾਥ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ। ਸਮਾਪਤੀ ‘ਤੇ ਸੇਵਾਦਾਰਾਂ ਵੱਲੋਂ ਹਾਜ਼ਰੀਨ ਨੂੰ ਲੰਗਰ ਵਰਤਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਦਾ ਆਮ ਆਦਮੀ ਪਾਰਟੀ ’ ਤੇ ਵਧਦਾ ਭਰੋਸਾ ਸਰਕਾਰ ਦੀਆਂ ਲੋਕ - ਹਿਤੈਸ਼ੀ ਨੀਤੀਆਂ ਦਾ ਨਤੀਜਾ - ਮਹਿੰਦਰ ਭਗਤ ਅਗਲੀ ਖ਼ਬਰ ਕਲਿਆਣਪੁਰ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਐਵਾਰਡ ਵੰਡੇ
Ad Position 24
No active advertisement