ਪੰਜਾਬ ਭਾਜਪਾ ਦੇ ਸਕੱਤਰ ਬਣਾਏ ਗਏ ਅਮਰਜੀਤ ਸਿੰਘ ਅਮਰੀ ਨੂੰ ਗੁਰੂ ਨਾਨਕਪੁਰਾ ਮਾਰਕੀਟ ਐਂਡ ਰੈਜੀਡੇਂਟਸ ਐਸੋਸੀਏਸ਼ਨ ਵੱਲੋਂ ਸਨਮਾਨਿਤ ਕਰਦੇ ਹੋਏ ਦੁਕਾਨਦਾਰ ਅਤੇ ਇਲਾਕਾ ਨਿਵਾਸੀ।
ਗੁਰੂ ਨਾਨਕਪੁਰਾ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਪੰਜਾਬ ਭਾਜਪਾ ਦੇ ਸਕੱਤਰ ਬਣੇ ਅਮਰੀ ਦਾ ਸਨਮਾਨ
ਚੁਗਿੱਟੀ/ ਜੰਡੂ ਸਿੰਘਾ, 6 ਅਗਸਤ ( ਨਰਿੰਦਰ ਲਾਗੂ)-ਸਥਾਨਕ ਗੁਰੂ ਨਾਨਕਪੁਰਾ ਮਾਰਕੀਟ ਵਿਖੇ ਗੁਰੂ ਨਾਨਕਪੁਰਾ ਮਾਰਕੀਟ ਐਂਡ ਰੈਜੀਡੇਂਟਸ ਐਸੋਸੀਏਸ਼ਨ ਦੇ ਸਮੂਹ ਪ੍ਰਬੰਧਕਾਂ ਵੱਲੋਂ ਪੰਜਾਬ ਭਾਜਪਾ ਦੇ ਸਕੱਤਰ ਬਣੇ ਅਮਰਜੀਤ ਸਿੰਘ ਅਮਰੀ ਨੂੰ ਸਿਰੋਪਾਓ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਤੇ ਨਾਲ ਹੀ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਦੌਰਾਨ ਅਮਰਜੀਤ ਸਿੰਘ ਅਮਰੀ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਇਲਾਕਾ ਵਸਨੀਕਾਂ ਦੇ ਨਾਲ ਹਨ ।
ਚੁਗਿੱਟੀ/ ਜੰਡੂ ਸਿੰਘਾ, 6 ਅਗਸਤ ( ਨਰਿੰਦਰ ਲਾਗੂ)-ਸਥਾਨਕ ਗੁਰੂ ਨਾਨਕਪੁਰਾ ਮਾਰਕੀਟ ਵਿਖੇ ਗੁਰੂ ਨਾਨਕਪੁਰਾ ਮਾਰਕੀਟ ਐਂਡ ਰੈਜੀਡੇਂਟਸ ਐਸੋਸੀਏਸ਼ਨ ਦੇ ਸਮੂਹ ਪ੍ਰਬੰਧਕਾਂ ਵੱਲੋਂ ਪੰਜਾਬ ਭਾਜਪਾ ਦੇ ਸਕੱਤਰ ਬਣੇ ਅਮਰਜੀਤ ਸਿੰਘ ਅਮਰੀ ਨੂੰ ਸਿਰੋਪਾਓ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਤੇ ਨਾਲ ਹੀ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਦੌਰਾਨ ਅਮਰਜੀਤ ਸਿੰਘ ਅਮਰੀ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਇਲਾਕਾ ਵਸਨੀਕਾਂ ਦੇ ਨਾਲ ਹਨ । ਇਸ ਮੌਕੇ ਉਨ੍ਹਾਂ ਨਾਲ ਆਏ ਰਮਨ ਜੈਨ ਅਤੇ ਦੇਵਕੀ ਨੰਦਨ ਦਾ ਵੀ ਹਾਜ਼ਰੀਨ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੇ.ਕੇ.ਕੁੰਦਰਾ, ਗੁਰਪ੍ਰੀਤ ਸਿੰਘ ਰਿੰਕੂ,ਦੇਵ ਸ਼ਰਮਾ, ਕੁਲਦੀਪ ਸਿੰਘ, ਪ੍ਰਦੀਪ ਸਿੰਘ ਵਿੱਕੀ, ਸ਼ਿਵ ਪੁਰੀ, ਰਜਿੰਦਰ ਸਿੰਘ, ਜਸਕੀਰਤ ਸਿੰਘ, ਰਵਿੰਦਰ ਪਾਲ ਸਿੰਘ ਖ਼ਾਲਸਾ, ਸੰਜੀਵ ਕਾਂਡਾਂ, ਰਾਘਵ ਹਾਂਡਾ, ਸਰੂਅੰਕੂ, ਹੈਰੀ, ਦਵਿੰਦਰ ਵਰਮਾ, ਰਾਕੇਸ਼ ਕੁੰਦਰਾ, ਪੰਕਜ ਗੁਪਤਾ, ਸੰਜੇ, ਸੰਜੀਵ ਸ਼ਰਮਾ ਅਤੇ ਠਾਕੁਰ ਜੀ ਹਾਜ਼ਰ ਸਨ।